- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਟ ਲੱਗਣ ਕਾਰਨ ਕੇ ਐਲ ਰਾਹੁਲ ਲੜੀ ਤੋਂ ਬਾਹਰ
ਸਿਡਨੀ – ਭਾਰਤੀ ਕ੍ਰਿਕਟ ਖਿਡਾਰੀ ਕੇ ਐਲ ਰਾਹੁਲ ਗੁੱਟ ’ਤੇ ਸੱਟ ਲੱਗਣ ਕਾਰਨ ਆਸਟਰੇਲੀਆ ਖਿਲਾਫ ਬਾਕੀ ਦੇ ਟੈਸਟ ਮੈਚਾਂ ਦੀ ਲੜੀ ਤੋਂ ਬਾਹਰ ਹੋ ਗਿਆ ਹੈ। ਭਾਰਤੀ ਕ੍ਰਿਕਟ ਬੋਰਡ ਨੇ ਦੱਸਿਆ ਕਿ ਰਾਹੁਲ ਨੂੰ ਮੈਲਬਰਨ ਵਿਚ ਸ਼ਨਿਚਰਵਾਰ ਨੂੰ ਅਭਿਆਸ ਕਰਦਿਆਂ ਸੱਟ ਲੱਗ ਗਈ ਸੀ ਜਿਸ ਕਾਰਨ ਉਸ ਨੂੰ ਰਹਿੰਦੇ ਦੋ ਮੈਚਾਂ ਤੋਂ ਆਰਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਹੁਲ ਅੱਜ ਭਾਰਤ ਰਵਾਨਾ ਹੋ ਗਿਆ ਹੈ ਤੇ ਉਸ ਨੂੰ ਬੰਗਲੌਰ ਦੀ ਕੌਮੀ ਕ੍ਰਿਕਟ ਅਕਾਦਮੀ ਵਿਚ ਨਿਗਰਾਨੀ ਹੇਠ ਰੱਖਿਆ ਜਾਵੇਗਾ।


