- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ’ਚ 19425 ਚੋਣ ਕੇਂਦਰ ਬਣਾਏ
ਚੰਡੀਗੜ – ਹਰਿਆਣਾ ਦੇ ਮੁਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ ਹਰਿਆਣਾ ਵਿਚ 12 ਮਈ ਨੂੰ ਹੋਣ ਵਾਲੇ ਲੋਕਸਭਾ ਆਮ ਚੋਣ 2019 ਦੇ ਲਈ ਕੁਲ 43141 ਬੈਲੇਟ ਯੂਨਿਟ, 21765 ਕੰਟ੍ਰੋਲ ਯੂਨਿਟ ਅਤੇ 23708 ਵੀ.ਵੀ.ਪੈਟ ਮਸ਼ੀਨਾ ਦੀ ਵਰਤੋ ਕੀਤੀ ਜਾਵੇਗੀ। ਸੂਬੇ ਵਿਚ 19425 ਨਿਯਮਤ ਅਤੇ 16 ਸਹਾਇਕ ਚੋਣ ਕੇਂਦਰ ਬਣਾਏ ਗਏ ਹਨ। ਸ੍ਰੀ ਰੰਜਨ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਈ.ਵੀ.ਐਮ. ਮਸ਼ੀਨ ਪੂਰੀ ਤਰਾਂ ਨਾਲ ਸੁਰਖਿਅਤ ਹੈ, ਇਸ ਵਿਚ ਕਿਸੇ ਵੀ ਤਰਾ ਦੀ ਕਿਸੇ ਸ਼ਕ ਦੀ ਗੁੰਜਾਇਸ਼ ਨਹੀਂ ਹੈ।


