- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਦਿੱਤੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਈ.ਐਸ.ਐਸ.ਐਫ. ਵਿਸ਼ਵ ਕੱਪ ਫਾਈਨਲ ਵਿਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਮਨੂ ਭਾਕਰ ਮੂਲ ਰੂਪ ਤੋਂ ਹਰਿਆਣਾ ਦੇ ਝੱਜਰ ਜਿਲੇ ਦੀ ਰਹਿਣ ਵਾਲੀ ਹੈ| ਅੱਜ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੁਸ੍ਰੀ ਮਨੂ ਭਾਕਰ ਨੇ ਪਹਿਲੇ ਵੀ ਇਸ ਤਰਾ ਦੇ ਮੁਕਾਬਲਿਆਂ ਵਿਚ ਸੋਨਾ ਤਮਗਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂਅ ਰੋਸ਼ਣ ਕੀਤਾ ਹੈ| ਸਾਨੂੰ ਹਰਿਆਣਾ ਦੀ ਬੇਟੀਆਂ ‘ਤੇ ਮਾਣ ਹੈ ਅਤੇ ਮਨੂ ਭਾਕਰ ਵਰਗੀ ਬੇਟੀਆਂ ਹੋਰਾਂ ਦੇ ਲਈ ਪ੍ਰੇਰਣਾ ਸਰੋਤ ਬਣੇਗੀ|


