- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨੀਡਸ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨੀਡਸ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ ਹੈ, ਜੋ ਇਕ ਲੰਬੀ ਬੀਮਾਰੀ ਤੋਂ ਪੀੜਤ ਸਨ| ਅੱਜ ਨਵੀਂ ਦਿੱਲੀ ਵਿਚ ਉਨਾਂ ਨੇ ਆਖੀਰੀ ਸਾਹ ਲਈ| ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਜਾਰਜ ਫ਼ਰਨਾਡੀਸ ਦੀ ਮੌਤ ‘ਤੇ ਦੁੱਖ ਪ੍ਰਗਟਾਉਂਦੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਹ ਇਕ ਮਿਹਨਤਕਸ਼ ਨੇਤਾ ਸਨ ਅਤੇ ਉਨਾਂ ਦੀ ਮੌਤ ਨਾਲ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ| ਮੁੱਖ ਮੰਤਰੀ ਨੇ ਸ਼ੋਕ ‘ਚ ਡੁੱਬੇ ਪਰਿਵਾਰ ਦੇ ਮੈਂਬਰਾਂ ਦੇ ਲਈ ਦਿਲੋਂ ਸੰਵੇਦਨਾ ਪ੍ਰਗਟ ਕੀਤੀ ਅਤੇ ਪਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ|


