- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਸਾਰਜੈਂਟ ਵਿਕ੍ਰਾਂਤ ਸਹਰਾਤ ਨੂੰ ਸ਼ਰਧਾਂਜਲੀ ਦਿੱਤੀ
ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਦੀ ਰਖਿਆ ਕਰਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਏ ਸਾਰਜੈਂਟ ਵਿਕ੍ਰਾਂਤ ਸਹਰਾਤ ਦੀ ਸ਼ਾਹਦਤ ਦਾ ਦੇਸ਼ ਹਮੇਸ਼ਾ ਕਰਜ਼ਾਦਾਰ ਰਹੇਗਾ। ਅਜਿਹੇ ਵੀਰ ਸਪੂਤ ’ਤੇ ਸਾਨੂੰ ਮਾਣ ਹੈ ਅਤੇ ਉਨ੍ਹਾਂ ਦਾ ਬਲੀਦਾਨ ਨੌਜੁਆਨਾਂ ਲਈ ਪ੍ਰੇਰਣਾ ਦਾ ਕੰਮ ਕਰੇਗਾ। ਉਨਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਾਡੀ ਜਿੰਮੇਵਾਰੀ ਹੈ। ਰਾਜ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ 50 ਲਖ ਰੁਪਏ ਦੀ ਮਦਦ ਰਕਮ ਅਤੇ ਇਕ ਆਸ਼ਰਿਤ ਨੂੰ ਸਰਕਾਰੀ ਨੌਕਰੀ ਦੇਵੇਗੀ।


