- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਵਿਚ ਲੋਕਾਂ ਨੂੰ ਨਵੇਂ ਸਾਲ 2020 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਾਲ ਉਨਾਂ ਦੇ ਪਰਿਵਾਰ ਵਿਚ ਹੋਰ ਵੱਧ ਸੁੱਖ ਤੇ ਖੁਸ਼ਹਾਲੀ ਲਿਆਏ। ਨਵੇਂ ਸਾਲ ‘ਤੇ ਅੱਜ ਇੱਥੇ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਆਸ਼ਾ ਹੈ ਕਿ ਸੂਬੇ ਦੇ ਲੋਕਾਂ ਵੱਲੋਂ ਚਲਾਈ ਜਾ ਰਹੀ ਭਲਾਈ ਯੋਜਨਾਵਾਂ ਦਾ ਲਾਭ ਚੁੱਕਣ ਤਾਂ ਜੋ ਉਨਾਂ ਦਾ ਜੀਵਨ ਸਫਲਤਾਵਾਂ ਨਾਲ ਭਰਪੂਰ ਹੋਵੇ।


