- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੌਮੀ ਪ੍ਰੈਸ ਦਿਵਸ ’ਤੇ ਪਤਰਕਾਰਾਂ ਨੂੰ ਵਧਾਈ
ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਅਜ ਕੌਮੀ ਪ੍ਰੈਸ ਦਿਵਸ ‘ਤੇ ਪਤਰਕਾਰਾਂ ਨੂੰ ਵਧਾਈ ਦਿਤੀ ਅਤੇ ਉਨਾਂ ਵਲੋਂ ਦੇਸ਼, ਸਮਾਜ ਅਤੇ ਲੋਕਤੰਤਰ ਤੇ ਲੋਕਾਂ ਨੂੰ ਦਿਤੀ ਜਾ ਰਹੀ ਸੇਵਾ ਲਈ ਮੀਡਿਆ ਦੀ ਸ਼ਲਾਘਾ ਕੀਤੀ। ਅਜ ਇਥੇ ਜਾਰੀ ਸੰਦੇਸ਼ ਵਿਚ ਉਨਾਂ ਕਿਹਾ ਕਿ ਪਤਰਕਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਹਮੇਸ਼ਾ ਤੁਰੰਤ ਜਾਣਕਾਰੀ ਪਹੁੰਚਾਉਂਦੇ ਹਨ। ਉਨਾਂ ਨੇ ਆਸ਼ ਪ੍ਰਗਟਾਈ ਕਿ ਮੀਡਿਆ ਅਜਿਹੀ ਹੀ ਉਤਸਾਹ ਨਾਲ ਦੇਸ਼ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਦਾ ਰਹੇਗਾ।


