- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਮਾਰੀਸ਼ਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ
ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਮਾਰੀਸ਼ਸ ਦੇ ਕਾਰਜਵਾਹਕ ਰਾਸ਼ਟਰਪਤੀ ਪ੍ਰਾਮਾਸ਼ਿਵਅਮ ਪਿਲੈ ਵਿਯਾਪਰੇ ਨਾਲ ਮਾਰਿਸ਼ਸ ਦੇ ਪੋਰਟ ਲੂਇਸ ਵਿਚ ਮੁਲਾਕਾਤ ਕੀਤੀ। ਵਰਨਣਯੋਗ ਹੈ ਕਿ ਮੁਖ ਮੰਤਰੀ ਮਾਰੀਸ਼ਸ ਵਿਚ ਕੌਮਾਂਤਰੀ ਗੀਤਾ ਜੈਯੰਤੀ ਮਹਾਤੋਸਵ ਵਿਚ ਹਿਸਾ ਲੈਣ ਲਈ ਮਾਰੀਸ਼ਸ ਦੇ ਤਿੰਨ ਦਿਨਾ ਦੌਰੇ ’ਤੇ ਹਨ। ਮੁਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਹਰਿਆਣਾ ਵਿਚ ਪਿਛਲੇ 3 ਸਾਲਾਂ ਤੋਂ ਗੀਤਾ ਜੈਯੰਤੀ ਕੌਮਾਂਤਰੀ ਪਧਰ ‘ਤੇ ਮਨਾਈ ਜਾ ਰਹੀ ਹੈ? ਵੈਸੇ ਤਾਂ ਬਹੁਤ ਸਾਲਾਂ ਤੋਂ ਇਸ ਨੂੰ ਆਮ ਗਤੀਤਾ ਊਤਸਵ ਵਜੋ ਮਨਾਉਂਦੇ ਆ ਰਹੇ ਸੀ, ਪਰ ਅਸੀਂ ਇਹ ਤੈਅ ਕੀਤਾ ਕਿ ਗੀਤਾ ਵਰਗੇ ਗ੍ਰੰਥ ਦੇ ਵਿਸ਼ਵ ਵਿਆਪੀ ਜਾਣਕਾਰੀ ਹੋਣੀ ਚਾਹੀਦੀ ਹੈ। ਮੁਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਹੀ ਨਹੀਂ ਵਿਦੇਸ਼ ਵਿਚ ਵੀ ਲੋਕ ਗੀਤਾ ਦੇ ਪ੍ਰਤੀ ਆਸਥਾ ਅਤੇ ਸ਼ਰਧਾ ਰਖਦੇ ਹਨ।


