- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਜਨਮ ਦਿਨ ਦੀ ਵਧਾਈ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਉਨਾਂ ਨੇ ਵਧਾਈ ਤੇ ਸ਼ੁਭਕਮਾਨਾਵਾਂ ਦਿੰਦੇ ਹੋਏ ਉਨਾਂ ਦੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਤਾਂ ਜੋ ਦੇਸ਼ ਉਨਾਂ ਦੀ ਕੁਸ਼ਲ ਅਗਵਾਈ ਹੇਠ ਦੁਨਿਆ ਦੀ ਆਰਥਿਕ ਅਤੇ ਸੈਨਿਕ ਮਹਾਸ਼ਕਤੀ ਵਿਚ ਸ਼ਾਮਿਲ ਹੋ ਸਕੇ। ਅੱਜ ਇੱਥੇ ਜਾਰੀ ਵਧਾਈ ਸੰਦੇਸ਼ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਾਲ 2014 ਵਿਚ ਦੇਸ਼ ਵਿਚ ਇਕ ਕ੍ਰਾਂਤੀਕਾਰੀ ਸਿਆਸੀ ਬਦਲਾਅ ਹੋਇਆ ਅਤੇ ਦੇਸ਼ ਦੀ ਜਨਤਾ ਨੇ ਲਗਭਗ 30 ਸਾਲ ਬਾਅਦ ਕਿਸੇ ਇਕ ਪਾਰਟੀ ਨੂੰ ਸਪਸ਼ਟ ਜਨਾਦੇਸ਼ ਦਿੱਤਾ।


