- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ 96 ਪੁਲਿਸ ਅਧਿਕਾਰੀ ਸਨਮਾਨਿਤ
ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋ¦ਕੀ ਨੇ ਕਿਹਾ ਕਿ ਹਰਿਆਣਾ ਦੀ ਪੁਲਿਸ ਬਹਾਦੁਰ ਅਤੇ ਮਾਣਵਾਲੀ ਹੈ। ਇਸ ਲਈ ਕਿਹਾ ਜਾਂਦਾ ਹੈ ਕਿ ਜੈ ਹਰਿਆਣਾ ਦੀ ਧਰਮੀ, ਜੈ ਹਰਿਆਣਾ ਦੇ ਵੀਰ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਗਵਰਨਸ ਦਾ ਆਰਥ ਸ਼ਾਸਨ ਕਰਨਾ ਨਹੀਂ ਸਗੋਂ ਸੇਵਾ ਕਰਨਾ ਹੁੰਦਾ ਹੈ। ਇਸ ਲਈ ਪੁਲਿਸ ਨੂੰ ਵੀ ਆਪਣੇ ਅਹੁੱਦੇ ਦੀ ਵਰਤੋਂ ਜਨ ਸੇਵਾ ਲਈ ਕਰਨਾ ਚਾਹੀਦਾ ਹੈ।


