- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਨੇ ਗੁਜਰਾਤ ਨੂੰ ਰੋਮਾਂਚਕ ਮੁਕਾਬਲੇ ਚ ਹਰਾਇਆ
ਹਰਿਆਣਾ ਸਟੀਲਰਸ ਨੇ ਪ੍ਰੋ ਕਬੱਡੀ ਲੀਗ ਦੇ ਰੋਮਾਂਚਕ ਮੁਕਾਬਲੇ ‘ਚ ਐਤਵਾਰ ਨੂੰ ਇੱਥੇ ਗੁਜਰਾਤ ਨੂੰ 38-37 ਨਾਲ ਹਰਾਇਆ। ਹਰਿਆਣਾ ਦੀ ਜਿੱਤ ਦੇ ਨਾਇਕ ਵਿਕਾਸ ਕੰਡੋਲਾ ਰਹੇ ਜਿਸ ਨੇ 10 ਅੰਕ ਬਣਾਏ ਜਦਕਿ ਪ੍ਰਸ਼ਾਂਤ ਕੁਮਾਰ ਰਾਏ ਨੇ 9 ਅੰਕ ਦਾ ਯੋਗਦਾਨ ਦਿੱਤਾ। ਗੁਜਰਾਤ ਦੇ ਲਈ ਰੋਹਿਤ ਗੁਲੀਆ ਨੇ 11 ਤੇ ਸੋਨੂੰ ਨੇ 8 ਅੰਕ ਬਣਾਏ। ਮੈਚ ਦੇ ਆਖਰੀ ਮਿੰਟ ‘ਚ ਦੋਵੇਂ ਟੀਮਾਂ ਦੀ ਬਰਾਬਰੀ ‘ਤੇ ਸੀ ਪਰ ਮੈਚ ਦੀ ਆਖਰੀ ਰੇਡ ‘ਚ ਰੋਹਿਤ ਨੇ ਟੈਕਲ ਕਰ ਹਰਿਆਣਾ ਨੂੰ ਜਿੱਤ ਹਾਸਲ ਕਰਵਾਈ।


