- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਮਾਰਕਾ ਸ਼ਰਾਬ ਦੀਆਂ 23 ਪੇਟੀਆਂ ਫੜੀਆਂ
ਸਰਦੂਲਗੜ੍ਹ – ਥਾਣਾ ਸਰਦੂਲਗੜ੍ਹ ਦੀ ਪੁਲਿਸ ਵੱਲੋਂ ਸ਼ਹਿਰ ਵਿੱਚ ਵਿਕ ਰਹੀ ਨਜਾਇਜ ਸ਼ਰਾਬ ਰੋਕਣ ਲਈ ਛਾਪੇ ਮਾਰੀ ਕੀਤੀ ਜਿਸ ਦੋਰਾਨ ਵਾਰਡ ਨੰਬਰ 7 ਵਿੱਚੋ ਹਰਿਆਣਾ ਮਾਰਕਾ ਸ਼ਰਾਬ ਦੀਆ 23 ਪੇਟੀਆਂ ਫੜਨ ’ਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧ ਵਿੱਚ ਥਾਣਾ ਸਰਦੂਲਗੜ੍ਹ ਦੇ ਸ਼ਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਵਾਰਡ ਨੰਬਰ 7 ਸਰਦੂਲਗੜ੍ਹ ਦੇ ਘਰ ਛਾਪਾ ਮਾਰਕੇ 23 ਪੇਟੀਆ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਦੇ ਵਿੱਰੁਧ ਥਾਣਾ ਸਰਦੂਲਗੜ੍ਹ ਵਿਖੇ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਦੋਸ਼ੀ ਫਰਾਰ ਹੈ ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।


