- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸ਼ਾਂਤੀ ਰੱਖਣ ਵਾਲਾ ਸੂਬਾ – ਗ੍ਰਹਿ ਮੰਤਰੀ
ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਾਡਾ ਸੂਬਾ ਸ਼ਾਂਤੀ ਰੱਖਣ ਵਾਲਾ ਸੂਬਾ ਹੈ, ਜਿੱਥੇ ਨਾਗਰਿਕਤਾ ਸੋਧ ਅੇਕਟਰ ਦਾ ਵਿਰੋਧ ਨਹੀਂ ਹੈ| ਇਸ ਦੇ ਬਾਵਜੂਦ ਵੀ ਰਾਜ ਵਿਚ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਨੂੰ ਚੌਕਸ ਕੀਤਾ ਗਿਆ ਹੈ|ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜ ਵਿਚ ਕਿਸੇ ਵੀ ਸਥਿਤੀ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਮਾਹੌਲ ਖਰਾਬ ਕਰਨ ਗਾਲਿਆਂ ਦੇ ਨਾਲ ਸਖਤੀ ਨਾਲ ਨਿਪਟਨ ਦੇ ਨਿਰਦੇਸ਼ ਦਿੱਤੇ ਗਏ ਹਨ| ਉਨਾਂ ਨੇ ਕਿਹਾ ਕਿ ਮੇਵਾਤਅਤੇ ਰਾਜ ਦੇ ਹੋਰ ਸਾਰੇ ਖੇਤਰਾਂ ਵਿਚ ਪੁਲਿਸ ਪ੍ਰਸਾਸ਼ਨ ਦਰੁਸਤ ਹੈ ਅਤੇ ਪੁਰੀ ਸਥਿਤੀ ‘ਤੇ ਨਿਗਰਾਨੀ ਰੱਖਣ ਨੂੰ ਕਿਹਾ ਗਿਆ ਹੈ|


