- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਨੇ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ
ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤਿੰਨ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਹਰਿਆਣਾ ਦੇ ਰਾਜਪਾਲ ਦੇ ਏਡੀਸੀ ਰਾਜੇਂਦਰ ਕੁਮਾਰ ਮੀਣਾ (ਆਈਪੀਐਸ) ਨੂੰ ਐਚਏਪੀ ਮਧੂਬਨ ਦੀ ਪੰਜਵੀਂ ਬਟਾਲਿਅਨ ਦਾ ਕਮਾਂਡੇਂਟ ਨਿਯੁਕਤ ਕੀਤਾ ਗਿਆ ਹੈ, ਇਸ ਅਹੁਦੇ ਦਾ ਸੁਮੇਰ ਸਿੰਘ (ਐਚਪੀਐਸ) ਦੇ ਕੋਲ ਵੱਧ ਕਾਰਜਭਾਰ ਸੀ ਜਿਨ੍ਹਾਂ ਨੂੰ ਹੁਣ ਰਿਲੀਵ ਕਰ ਦਿੱਤਾ ਗਿਆ ਹੈ।ਇਸ ਤਰ੍ਹਾ, ਪੋਸਟਿੰਗ ਦਾ ਇੰਤਜਾਰ ਕਰ ਰਹੇ ਸੁਮੇਰ ਸਿੰਘ (ਆਈਪੀਐਸ) ਨੂੰ ਹਰਿਆਣਾ ਦੇ ਰਾਜਪਾਲ ਦਾ ਏਡੀਸੀ ਅਤੇ ਸ੍ਰੀਮਤੀ ਸਮੀਤੀ ਚੌਧਰੀ (ਆਈਪੀਐਸ) ਨੂੰ ਐਡਕੁਆਟਰ ‘ਤੇ ਲਾ ਐਂਡ ਆਡਰ ਦਾ ਐਸਪੀ ਨਿਯੁਕਤ ਕੀਤਾ ਗਿਆ ਹੈ। ਲਾ ਐਡ ਆਡਰ ਦੇ ਐਸਪੀ ਅਹੁਦੇ ਦੇ ਵਧੀਕ ਕਾਰਜਭਾਰ ਤੋਂ ਰਾਜਕੁਮਾਰ ਵਾਲਿਆ (ਐਚਪੀਐਸ) ਨੂੰ ਰਿਲੀਵ ਕਰ ਦਿੱਤਾ ਗਿਆ ਹੈ।


