- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ
ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਪਹਿਲੀ ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਦੇ ਲਏ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ ਹੈ| ਨਾਲ ਹੀ, ਪਹਿਲੀ ਜੁਲਾਈ ਤੋਂ 31 ਜੁਲਾਈ, 2020 ਤਕ ਦੇ ਸਮੇਂ ਦੇ ਲਈ ਵੀ ਅਜਿਹੀ ਦੁਕਾਨਾਂ ਦਾ 50 ਫੀਸਦੀ ਕਿਰਾਇਆ ਮਾਫ ਕੀਤਾ ਜਾਵੇਗਾ|ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧ ਦੇ ਇਕ ਪ੍ਰਸਤਾਵ ਨੂੰ ਆਪਣੀ ਮੰਜੂਰੀ ਦੇ ਦਿੱਤੀ ਹੈ|


