- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਵੱਲੋਂ 17 ਆਈ.ਏ.ਐਸ. ਅਤੇ 17 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਆਦੇਸ਼
ਚੰਡੀਗੜ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 17 ਆਈ.ਏ.ਐਸ. ਅਤੇ 11 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਵਿਵੇਕ ਜੋਸ਼ੀ, ਪ੍ਰਧਾਨ ਸਕਤਰ, ਨਿਗਰਾਨੀ ਅਤੇ ਤਾਲਮੇਲ ਵਿਭਾਗ, ਕਮਿਸ਼ਨਰ, ਅੰਬਾਲਾ ਡਿਵੀਜਨ, ਅੰਬਾਲਾ, ਮੁਖ ਪ੍ਰਸਾਸ਼ਕ, ਹਰਿਆਣਾ ਵਪਾਰ ਮੇਲਾ ਅਥਾਰਿਟੀ, ਡਾਇਰੈਕਟਰ, ਸਵਰਨ ਜੈਯੰਤੀ ਹਰਿਆਣਾ, ਰਾਜ ਖਜਾਨਾ ਪ੍ਰਬੰਧਨ ਸੰਸਥਾਨ, ਪ੍ਰਮੁਖ ਰੈਜੀਡੇਟ ਕਮਿਸ਼ਨਰ, ਹਰਿਆਣਾ ਭਵਨ, ਨਵੀਂ ਦਿਲੀ ਅਤੇ ਨਾਮਜਦ ਮੁਖ ਕਾਰਜਕਾਰੀ ਅਧਿਕਾਰੀ, ਕੁੰਡਲੀ-ਮਾਨੇਸਰ-ਪਲਵਲ ਅਥਾਰਿਟੀ ਨੂੰ ਮੁਖ ਕਾਰਜਕਾਰੀ ਅਧਿਕਾਰੀ, ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ, ਗੁਰੂਗ੍ਰਾਮ, ਪ੍ਰਧਾਨ ਸਕਤਰ, ਨਿਗਰਾਨੀ ਅਤੇ ਤਾਲਮੇਲ ਵਿਭਾਗ, ਮੁਖ ਪ੍ਰਸਾਸ਼ਕ, ਹਰਿਆਣਾ ਵਪਾਰ ਮੇਲਾ ਅਥਾਰਿਟੀ, ਡਾਇਰੈਕਟਰ, ਸਵਰਨ ਜੈਯੰਤੀ ਹਰਿਆਣਾ, ਰਾਜ ਖਜਾਨਾ ਪ੍ਰਬੰਧਨ ਸੰਸਥਾਨ, ਮੁਖ ਰੈਜਿਟੇਡ ਕਮਿਸ਼ਨਰ, ਹਰਿਆਣਾ ਭਵਨ, ਨਵੀਂ ਦਿਲੀ ਅਤੇ ਨਾਮਜਦ ਮੁਖ ਕਾਰਜਕਾਰੀ ਅਧਿਕਾਰੀ, ਕੁੰਡਲੀ-ਮਾਨੇਸਰ-ਪਲਵਲ ਅਥਾਰਿਟੀ ਦਾ ਕਾਰਜਭਾਰ ਸੌਂਪਿਆ ਗਿਆ ਹੈ।


