- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਵਲ ਲਹਿਰ ਤਹਿਤ ਬੂਟੇ ਲਗਾਏ
ਐਸ ਏ ਐਸ ਨਗਰ – ਗੁਡਮਾਰਨਿੰਗ ਲਾਫਟਰ ਕਲੱਬ, ਮੁਹਾਲੀ ਦੇ ਮੈਂਬਰਾਂ ਨੇ ਫੇਜ਼-4 ਦੇ ਬੋਗਨਵਿਲਿਆ ਪਾਰਕ ਵਿੱਚ ਨਿੰਮ ਤੇ ਅਰਜਨ ਦੇ ਬੂਟੇ ਲਗਾਏ| ਕਲੱਬ ਦੇ ਸਕੱਤਰ ਸ੍ਰ. ਸੁਖਦੀਪ ਸਿੰਘ ਨੇ ਕਿਹਾ ਕਿ ਕਲੱਬ ਵੱਲੋਂ ਖਾਲੀ ਥਾਵਾਂ ਤੇ ਹਰ ਸਾਲ ਛਾਂਦਾਰ ਬੂਟੇ ਲਗਾਏ ਜਾਂਦੇ ਹਨ ਤਾਂ ਜੋ ਦੂਸ਼ਿਤ ਹੋ ਰਹੇ ਹਵਾ-ਪਾਣੀ ਨੂੰ ਸਾਫ ਸੁਥਰਾ ਰਖਿਆ ਜਾ ਸਕੇ| ਇਸ ਮੌਕੇ ਅਜੀਤ ਝਾਅ, ਬਲਦੇਵ ਸਿੰਘ, ਰਾਮੇਸ਼ਵਰ ਗੁਪਤਾ, ਪੀ.ਐਸ. ਕੌਸ਼ਲ, ਡਾ. ਨਰਿੰਦਰ ਸਿੰਘ, ਜੇ.ਐਸ. ਸਿਧੂ, ਸਵਰਨ ਸਿੰਘ, ਆਰ.ਕੇ ਗੁਪਤਾ ਆਦਿ ਹਾਜਰ ਸਨ


