- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰੇਕ ਭਾਰਤੀ ਦੇ ਸੁਰੱਖਿਅਤ ਜੀਵਨ ਲਈ ਟੀਕਾਕਰਨ ਜਰੂਰੀ: ਰਾਹੁਲ ਗਾਂਧੀ
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੇ ਸਾਰੇ ਨਾਗਰਿਕਾਂ ਲਈ ਕੋਰੋਨਾ ਦੇ ਟੀਕੇ ਦੀ ਪੈਰਵੀ ਕੀਤੀ। ਰਾਹੁਲ ਨੇ ਕਿਹਾ ਕਿ ਇਸ ਟੀਕੇ ਦੀ ਜ਼ਰੂਰਤ ਨੂੰ ਲੈ ਕੇ ਬਹਿਸ ਕਰਨਾ ਮਜ਼ਾਕੀਆ ਹੈ ਅਤੇ ਹਰ ਭਾਰਤੀ ਸੁਰੱਖਿਅਤ ਜੀਵਨ ਦਾ ਮੌਕਾ ਪਾਉਣ ਦਾ ਹੱਕਦਾਰ ਹੈ।ਉਨ੍ਹਾਂ ਨੇ ‘ਕੋਵਿਡ ਵੈਕਸੀਨ’ ਹੈਸ਼ਟੈਗ ਨਾਲ ਟਵੀਟ ਕੀਤਾ, ”ਜ਼ਰੂਰਤ ਅਤੇ ਮਰਜ਼ੀ ਨੂੰ ਲੈ ਕੇ ਬਹਿਸ ਕਰਨਾ ਬੇਕਾਰ ਹੈ। ਹਰ ਭਾਰਤੀ ਸੁਰੱਖਿਅਤ ਜੀਵਨ ਦਾ ਮੌਕਾ ਪਾਉਣ ਦਾ ਹੱਕਦਾਰ ਹੈ।”ਜਿਕਰਯੋਗ ਹੈ ਕਿ ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਵਿਰੁੱਧ ਚੱਲ ਰਹੀ ਟੀਕਾਕਰਨ ਮੁਹਿੰਮ ਦੇ ਅਧੀਨ 45 ਸਾਲ ਤੋਂ ਵੱਧ ਉਮਰ ਦੇ ਲੋਕ ਟੀਕਾ ਲਗਵਾ ਸਕਦੇ ਹਨ।


