- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਵਾਈ ਅੱਡਿਆਂ ਵਾਂਗ ਰੇਲਵੇ ਸਟੇਸ਼ਨ ਵੀ ਪਹੁੰਚਣਾ ਹੋਵੇਗਾ 20 ਮਿੰਟ ਪਹਿਲਾਂ
ਨਵੀਂ ਦਿੱਲੀ – ਰੇਲਵੇ ਨੇ ਸੁਰਖਿਆ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਇੱਕ ਅਜਿਹੀ ਪ੍ਰਣਾਲੀ ਲਾਗੂ ਕਰਨ ਦੀ ਯੋਜਨਾ ਬਣਾਈ ਹੈ, ਜਿਸ ਤਹਿਤ, ਯਾਤਰੀਆਂ ਨੂੰ ਨਿਯਮਤ ਵਿਦਾਇਗੀ ਸਮੇਂ ਤੋਂ 20 ਮਿੰਟ ਪਹਿਲਾਂ ਰੇਲਵੇ ਸਟੇਸ਼ਨ ਪਹੁੰਚਣਾ ਹੋਵੇਗਾ। ਇਸ ਤਹਿਤ ਸੁਰਖਿਆ ਜਾਂਚ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਹ ਸਿਸਟਮ ਇਲਾਹਾਬਾਦ ਰੇਲਵੇ ਸਟੇਸ਼ਨ ’ਤੇ ਉਚ ਤਕਨੀਕ ਤਹਿਤ ਲਾਗੂ ਕੀਤਾ ਗਿਆ ਹੈ, ਜਿਥੇ ਬਹੁਤ ਸਾਰੇ ਯਾਤਰੀ ਕੁੰਭ ਮੇਲੇ ’ਚ ਪਹੁੰਚਣ ਵਾਲੇ ਹਨ। ਇਸ ਤੋਂ ਇਲਾਵਾ, ਇਹ ਪ੍ਰਬੰਧ ਕਰਨਾਟਕ ਦੇ ਹੁਬਲੀ ਰੇਲਵੇ ਸਟੇਸ਼ਨ ’ਤੇ ਲਾਗੂ ਕੀਤਾ ਜਾਵੇਗਾ।


