- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਵਾਈ ਫ਼ੌਜ ਕੋਲ ਜੇਕਰ ਰਾਫੇਲ ਹੁੰਦਾ ਤਾਂ ਅੱਜ ਹਾਲਾਤ ਹੋਰ ਹੁੰਦੇ : ਮੋਦੀ
ਅਲਾਹਾਬਾਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਦੌਰੇ ਲਈ ਗੁਜਰਾਤ ਪਹੁੰਚੇ ਹਨ। ਜਾਮਨਗਰ ਦੇ ਪ੍ਰਦਰਸ਼ਨੀ ਮੈਦਾਨ ‘ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਏਅਰ ਸਟ੍ਰਾਈਕ ‘ਤੇ ਸਵਾਲ ਕਰ ਰਹੇ ਵਿਰੋਧੀਆਂ ਦੇ ਜਵਾਬ ਦਿਤੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਸਹਿਮਤ ਹੈ ਕਿ ਅਤਵਾਦ ਦਾ ਖ਼ਾਤਮਾ ਜ਼ਰੂਰੀ ਹੈ। ਮੈਂ ਤੁਹਾਨੂੰ ਪੁਛਣਾ ਚਹੁੰਦਾ ਹਾਂ ਕਿ ਕੀ ਤੁਸੀਂ ਫ਼ੌਜ ਜੋ ਕਹਿੰਦੀ ਹੈ ਉਸ ‘ਤੇ ਵਿਸ਼ਵਾਸ ਨਹੀਂ ਕਰਦੇ? ਸਾਨੂੰ ਆਪਣੀ ਫ਼ੌਜ ‘ਤੇ ਮਾਣ ਹੋਣਾ ਚਾਹੀਦਾ ਹੈ। ਜੇਕਰ ਅਜ ਭਾਰਤੀ ਹਵਾਈ ਫੌਜ ਕੋਲ ਰਾਫੇਲ ਹੁੰਦਾ ਤਾਂ ਹਾਲਾਤ ਬੇਹਦ ਅਲਗ ਹੁੰਦੇ। ਪੀ.ਐਮ. ਮੋਦੀ ਨੇ ਕਿਹਾ ਕਿ ਭਾਰਤ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ‘ਤੇ ਕਾਬੂ ਪਾਉਣ ਲਈ ਸਰੰਚਨਾਤਮਕ ਅਤੇ ਕਰੋਨਿਕ ਕੋਸ਼ਿਸ਼ਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਸ ਗਲ ਨਾਲ ਸਹਿਮਤ ਹੈ ਕਿ ਅਤਵਾਦ ਨੂੰ ਖ਼ਤਮ ਕਰਨਾ ਚਹੁੰਦਾ ਹੈ। ਇਹ ਸੁਭਾਵਕ ਹੈ ਕਿ ਅਸੀਂ ਸਾਰੇ ਹਥਿਆਰਬੰਦ ਬਲਾਂ ‘ਤੇ ਵਿਸ਼ਵਾਸ ਅਤੇ ਮਾਣ ਕਰਨਾ ਚਾਹੀਦਾ ਹੈ।


