- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਈ ਕਮਾਂਡ ਨੇ ਹੁਕਮ ਕੀਤਾ ਤਾਂ ਸੰਗਰੂਰ ਲੋਕ ਸਭਾ ਹਲਕੇ ਤੋਂ ਲੜਾਂਗੀ ਚੋਣ : ਬੀਬੀ ਰਜਿੰਦਰ ਕੌਰ ਭਠਲ
ਦਿੜ੍ਹਬਾ – ਕਾਂਗਰਸ ਲੋਕਤੰਤਰੀ ਪਾਰਟੀ ਹੈ ਕਮੇਟੀਆਂ ਅਤੇ ਸਭ ਕਮੇਟੀਆਂ ਵਲੋਂ ਕੀਤਾ ਜਾਂਦਾ ਹੈ ਫਿਲਹਾਲ ਦੇਸ਼ ਵਿਚ ਕਿਸੇ ਲੋਕ ਸਭਾ ਹਲਕੇ ਦੀ ਟਿਕਟ ਕਿਸ ਨੂੰ ਦੇਣੀ ਹੈ ਇਸ ਬਾਰੇ ਫੈਸਲਾ ਨਹੀਂ ਕੀਤਾ ਇਹ ਵਿਚਾਰ ਪੰਜਾਬ ਦੀ ਸਾਬਕਾ ਮੁਖ ਮੰਤਰੀ ਬੀਬੀ ਰਜਿੰਦਰ ਕੌਰ ਭਠਲ ਨੇ ਪੰਜਾਬ ਟਾਇਮਜ਼ ਨਾਲ ਗਲਬਾਤ ਕਰਦਿਆਂ ਸਾਂਝੇ ਕੀਤੇ ਉਹ ਪ੍ਰਵੀਨ ਕੁਮਾਰ ਰਾਮਗੜ੍ਹ ਵਲੋਂ ਪਿਤਾ ਦੀ ਯਾਦ ਵਿਚ ਰਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਭੋਗ ਤੇ ਹਾਜ਼ਰੀ ਲਗਾਉਣ ਲਈ ਆਏ ਸਨ ਮੀਡੀਆ ਵਲੋਂ ਜਦੋਂ ਉਹਨਾਂ ਤੋਂ 2019 ਦੀਆਂ ਲੋਕ ਸਭਾ ਚੋਣ ਲੜਨ ਬਾਰੇ ਪੁਛਿਆ ਗਿਆ ਤਾਂ ਉਹਨਾਂ ਕਿਹਾ ਕਿ ਜੇ ਪਾਰਟੀ ਹਾਈਕਮਾਂਡ ਹੁਕਮ ਕਰੇਗੀ ਤਾਂ ਉਹ ਲੋਕ ਸਭਾ ਦੀ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ ਇਸ ਮੌਕੇ ਮਾਸਟਰ ਅਜਾਇਬ ਸਿੰਘ ਰਟੌਲ ਹਲਕਾ ਇੰਚਾਰਜ ਦਿੜ੍ਹਬਾ, ਸਰਪੰਚ ਗੁਰਪ੍ਰੀਤ ਸਿੰਘ ਕੌਹਰੀਆਂ, ਚੌਧਰੀ ਗੋਗੀ ਰੋਗਲਾ,ਪ੍ਰਵੀਨ ਕੁਮਾਰ ਰਾਮਗੜ੍ਹ,ਬੰਟੀ ਪ੍ਰਧਾਨ ਰਾਮਗੜ੍ਹ, ਸਰਪੰਚ ਜਗਤਾਰ ਸਿੰਘ ਰਾਮਗੜ੍ਹ, ਗੁਰਸੇਵਕ ਸਿੰਘ ਰੋੜੇਵਾਲਾ ਤੋਂ ਇਲਾਵਾ ਵਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜਰ ਸਨ


