- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਕੀ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ
ਭਾਰਤੀ ਪੁਰਸ਼ ਹਾਕੀ ਟੀਮ ਅੱਜ ਇੱਥੇ ਐੱਫਆਈਐੱਚ ਪ੍ਰੋ- ਲੀਗ ਦੇ ਦੂਸਰੇ ਮੈਚ ਵਿੱਚ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ 3-0 ਨਾਲ ਹਰਾ ਕੇ ਲੀਗ ਦੀ ਅੰਕਾਂ ਦੀ ਸੂਚੀ ’ਚ ਚੌਥੇ ਸਥਾਨ ’ਤੇ ਪਹੁੰਚ ਗਈ ਹੈ। ਭਾਰਤ ਲਈ ਹਰਮਨਪ੍ਰੀਤ ਸਿੰਘ, ਲਲਿਤ ਉਪਾਧਿਆਏ ਅਤੇ ਮਨਦੀਪ ਸਿੰਘ ਨੇ ਗੋਲ ਕੀਤੇ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੇ ਮੈਚ ਵਿੱਚ ਅਰਜਨਟੀਨਾ ਨੂੰ ਪੈਨਲਟੀ ਸ਼ੂਟ-ਆਊਟ ’ਚ ਹਰਾ ਕੇ ਬੋਨਸ ਅੰਕ ਹਾਸਲ ਕੀਤਾ ਸੀ। ਅੱਜ ਦੀ ਜਿੱਤ ਤੋਂ ਬਾਅਦ ਭਾਰਤ ਦੇ ਅੱਠ ਮੈਚਾਂ ਵਿੱਚ 15 ਅੰਕ ਹੋ ਗਏ ਹਨ। ਆਸਟਰੇਲੀਆ ਭਾਰਤ ਤੋਂ ਇੱਕ ਅੰਕ ਪਿੱਛੇ ਹੈ। ਭਾਰਤੀ ਗੋਲਕੀਪਰ ਪਾਠਕ ਨੇ ਕਿਹਾ, ‘‘ਅਸੀਂ ਡਿਫੈਂਸ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਗੋਲ ਦੇ ਮੌਕੇ ਬਣਾ ਕੇ ਗੋਲ ਵੀ ਕੀਤੇ। ਸਾਨੂੰ ਮਿੱਡਫੀਲਡ ’ਤੇ ਕੰਮ ਕਰਨਾ ਹੋਵੇਗਾ।’’


