- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਫਿਜ਼ ਸਈਦ ‘ਤੇ ਕਾਰਵਾਈ ਪਾਕਿ ਦਾ ਦਿਖਾਵਾ : ਭਾਰਤੀ ਵਿਦੇਸ਼ ਮੰਤਰਾਲਾ
ਨਵੀਂ ਦਿੱਲੀ – ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਅੱਤਵਾਦੀ ਹਾਫਿਜ਼ ਸਾਈਦ ‘ਤੇ ਕਾਰਵਾਈ ਸਿਰਫ਼ ਦਿਖਾਵਾ ਹੈ। ਇਸ ਨਾਲ ਪਾਕਿਸਤਾਨ ਦਾ ਦੋਗਲਾਪਨ ਜਗ ਜ਼ਾਹਰ ਹੋਇਆ ਹੈ। ਪਾਕਿਸਤਾਨ ‘ਚ ਅੱਤਵਾਦੀ ਸਰਗਨਾ ਦਾਊਦ ਇਬਰਾਹਿਮ ਤੇ ਹਾਫਿਜ਼ ਸਾਈਦ ਦੇ ਮੌਜੂਦ ਹੋਣ ਦੇ ਮੁੱਦੇ ‘ਤੇ ਵਿਦੇਸ਼ ਮੰਤਰਾਲੇ ਨੇ ਮੀਡੀਆ ਨੂੰ ਸੰਬੋਧਨ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਅੱਤਵਾਦ ਤੇ ਗੱਲਬਾਤ ਨਾਲ-ਨਾਲ ਨਹੀਂ ਚੱਲ ਸਕਦੇ। ਪਾਕਿਸਤਾਨ ਨੂੰ ਜਲਦ ਹਫੀਜ਼ ਸਈਦ ਨੂੰ ਭਾਰਤ ਨੂੰ ਸੌਂਪ ਦੇਣਾ ਚਾਹੀਦਾ ਹੈ।


