- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਮਾਚਲ ’ਚ ਬਰਫ਼ ਹੇਠਾਂ ਦਬੇ ਛੇ ਜਵਾਨ-5 ਦੀ ਮੌਤ
ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਕਿੰਨੌਰ ’ਚ ਬਰਫ਼ ਦੇ ਤੋਦਿਆਂ ਹੇਠਾਂ 6 ਜਵਾਨਾਂ ਦੇ ਦਬ ਗਏ।ਖ਼ਬਰ ਲਿਖੇ ਜਾਣ ਤੱਕ ਇਨ੍ਹਾਂ ਜਵਾਨਾਂ ਵਿਚੋਂ ਪੰਜਾਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ ਤੇ ਇਕ ਦੀ ਭਾਲ ਜਾਰੀ ਹੈ।ਜ਼ਿਲ੍ਹਾ ਕਿੰਨੌਰ ਦੇ ਨਮਗਿਆ ਡੋਗਰੀ ਨੇੜੇ ਫ਼ੌਜ ਦੇ 6 ਜਵਾਨ ਬਰਫ਼ ਦੇ ਤੋਦਿਆਂ ਹੇਠਾਂ ਦਬ ਗਏ। ਗਲੇਸ਼ੀਅਰ ਦੀ ਚਪੇਟ ਵਿਚ ਆਉਂਦੇ ਹੀ ਇਕ ਜਵਾਨ ਨੂੰ ਕੁਝ ਹੀ ਸਮੇਂ ਵਿਚ ਬਾਹਰ ਕਢ ਲਿਆ, ਪਰ ਉਸ ਦੀ ਜਾਨ ਨਾ ਬਚ ਸਕੀ।ਫ਼ੌਜ ਦੇ ਕਮਾਂਡਰ ਮੁਤਾਬਕ ਬੁਧਵਾਰ ਸਵੇਰੇ 16 ਜਵਾਨ ਨਮਗਿਆ ਤੋਂ ਸ਼ਿਪਕਿਲਾ ਨੇੜੇ ਪਾਣੀ ਦੇ ਪਾਈਪਾਂ ਦੀ ਮੁਰੰਮਤ ਕਰਨ ਲਈ ਨਿਕਲੇ ਸਨ।


