- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਮਾਚਲ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਰਾਜੀਵ ਬਿੰਦਲ
ਸ਼ਿਮਲਾ – ਹਿਮਾਚਲ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ| ਜਿਕਰਯੋਗ ਹੈ ਕਿ ਡਾਕਟਰ ਰਾਜੀਵ ਬਿੰਦਲ ਦੇ ਭਾਜਪਾ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ| ਉਨ੍ਹਾਂ ਦੀ ਚੋਣ ਸਰਵ ਸੰਮਤੀ ਨਾਲ ਹੋਈ ਹੈ| ਉਹਨ ਦੇ ਪ੍ਰਧਾਨ ਚੁਣੇ ਜਾਣ ਦਾ ਐਲਾਨ ਪੀਟਰ ਹਾਫ ਵਿੱਚ ਕੀਤਾ ਗਿਆ, ਜਿੱਥੇ ਕਈ ਵੱਡੇ-ਵੱਡੇ ਨੇਤਾ ਅਤੇ ਵਰਕਰ ਪਹੁੰਚੇ ਅਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ|ਇਸ ਮੌਕੇ ਤੇ ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੁੰਕ, ਮੁੱਖ ਮੰਤਰੀ ਜੈਰਾਮ ਠਾਕੁਰ, ਭਾਜਪਾ ਦੇ ਸੂਬਾ ਇੰਚਾਰਜ ਮੰਗਲ ਪਾਂਡੇ, ਸਾਬਕਾ ਸੂਬਾ ਪ੍ਰਧਾਨ ਸਤਪਾਲ ਸੱਤੀ ਅਤੇ ਸੂਬੇ ਭਰ ਤੋਂ ਆਏ ਭਾਜਪਾ ਦੇ ਵਰਕਰ ਮੌਜੂਦ ਸਨ| ਡਾ. ਰਾਜੀਵ ਬਿੰਦਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਪਹਿਲਾਂ ਕੰਮ ਸੰਗਠਨ ਨੂੰ ਮਜ਼ਬੂਤ ਕਰਨਾ ਹੈ|


