- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਮਾਚਲ ਲਈ ਹੋਵੇਗਾ ਹਾਈ ਲੈਵਲ ਟਾਸਕ-ਫੋਰਸ ਦਾ ਗਠਨ: ਗੋਇਲ
ਧਰਮਸ਼ਾਲਾ – ਕੇਂਦਰੀ ਰੇਲ, ਉਦਯੋਗ ਅਤੇ ਵਪਾਰਕ ਮੰਤਰੀ ਪਿਊਸ਼ ਗੋਇਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਤਰਾਲਾ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਲੈ ਕੇ ਇਕ ਹਾਈ ਲੈਵਲ ਟਾਸਕ-ਫੋਰਸ ਗਠਿਤ ਕਰੇਗਾ| ਨੀਤੀ ਕਮਿਸ਼ਨ ਦੇ ਮੈਂਬਰ ਇਸ ਦੀ ਅਗਵਾਈ ਕਰਨਗੇ| ਇਹ ਟਾਸਕ ਫੋਰਸ ਤਿੰਨ ਮਹੀਨਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ| ਧਰਮਸ਼ਾਲਾ ਵਿੱਚ ਰਾਈਜ਼ਿੰਗ ਹਿਮਾਚਲ ਗਲੋਬਲ ਇਨਵੈਸਟਰ ਮੀਟ ਦੇ ਦੂਸਰੇ ਅਤੇ ਆਖਰੀ ਦਿਨ ਇਨਸੈਂਟਿਵ ਐਂਡ ਪਾਲਿਸੀਜ਼ ਫਾਰ ਪ੍ਰਮੋਟਿੰਗ ਇਨਵੈਸਟਮੈਂਟ ਇਨ ਹਿੱਲ ਸਟੇਟਸ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਪਿਊਸ਼ ਗੋਇਲ ਨੇ ਕਿਹਾ ਕਿ ਇਸ ਆਯੋਜਨ ਦੇ ਨਾਲ ਹੀ ਹਿਮਾਚਲ ਨੇ ਇਕ ਪੜਾਅ ਪਾਰ ਕੀਤਾ ਹੈ|


