- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੀਰੋਇਨ ਤੇ ਮੋਟਸਾਈਕਲ ਸਮੇਤ ਇੱਕ ਕਾਬੂ
ਸੁਲਤਨਪੁਰ ਲੋਧੀ – ਥਾਣਾ ਲੋਹੀਆ ਖਾਸ਼ ਦੀ ਪੁਲਿਸ ਨੇ 5 ਗ੍ਰਾਂਮ ਹੀਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ। ਥਾਣਾ ਲੋਹੀਆ ਖਾਂਸ਼ ਦੇ ਮੁੱਖ ਅਫਸਰ ਨੇ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ,ਐਸ.ਪੀ ਨਵਜੋਤ ਸਿੰਘ ਮਾਹਲ ਜਲੰਧਰ ਦੇ ਹੁਕਮਾ ਤਹਿਤ ਸਮਾਜ ਵਿਰੋਧੀ ਅਨਸਰਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਕੁਲਰਾਜ ਸਿੰਘ ਉਰਫ ਕੁੱਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਟੂਰਨਾ ਵਾਸੀ ਮਾਣਕ ਤੋ ਤਫਤੀਸ ਦੌਰਾਨ 5 ਗ੍ਰਾਂਮ ਹੀਰੋਇਨ ਅਤੇ ਇੱਕ ਮੋਟਰ ਸਾਈਕਲ ਨੰਬਰ ਪੀ.ਬੀ.08-ਡੀ.ਵਾਈ-5717 ਬਰਾਮਦ ਕਰਕੇ ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


