ਹੜ੍ਹ ਪ੍ਰਭਾਵਿਤ ਕੇਰਲ ਨੂੰ ਦਿਤੀ ਜਾਵੇਗੀ ਪੂਰੀ ਮਦਦ : ਰਾਜਨਾਥ

ਤਿਰੂਵਨੰਤਪੁਰਮ, ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਰਾਜਾਨਥ ਸਿੰਘ ਨੇ ਕਿਹਾ ਕਿ ਸੂਬੇ ‘ਚ ਹਾਲਤ ਬਹੁਤ ਗੰਭੀਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੁਣੌਤੀਆਂ ਦਾ ਸਾਹਮਣਾ ਕਰਨ ‘ਚ ਕੇਰਲ ਸਰਕਾਰ ਨੂੰ ਕੇਂਦਰ ਸਰਕਾਰ ਵਲੋਂ ਪੂਰੀ ਮਦਦ ਦੇਣ ਦਾ ਭਰੋਸਾ ਵੀ ਦਿਵਾਇਆ।

VIA PUNJAB