- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜ਼ਖਮੀ ਹੋਣ ਦੇ ਬਾਵਜੂਦ ਵਿਸ਼ਵ ਕੱਪ ਚ ਖੇਡੇਗਾ ਮੁਰਤਜ਼ਾ
ਭਾਰਤ ਖਿਲਾਫ ਅਭਿਆਸ ਮੈਚ ਵਿਚ ਜ਼ਖਮੀ ਹੋਣ ਦੇ ਬਾਵਜੂਦ ਬੰਗਲਾਦੇਸ਼ ਦਾ ਕਪਤਾਨ ਮਸ਼ਰਫੇ ਮੁਰਤਜ਼ਾ ਆਈ. ਸੀ. ਸੀ. ਵਿਸ਼ਵ ਕੱਪ ਵਿਚ ਦੱਖਣੀ ਅਫਰੀਕਾ ਖਿਲਾਫ ਆਪਣੀ ਟੀਮ ਦੇ ਪਹਿਲੇ ਮੁਕਾਬਲੇ ਵਿਚ ਖੇਡਣ ਉਤਰ ਸਕਦਾ ਹੈ। ਕਾਰਡਿਫ ਵਿਚ ਮੰਗਲਵਾਰ ਨੂੰ ਭਾਰਤ ਨਾਲ ਅਭਿਆਸ ਮੈਚ ਦੌਰਾਨ ਮੁਰਤਜ਼ਾ ਨੂੰ ਹੈਮਸਟ੍ਰਿੰਗ ਵਿਚ ਖਿਚਾਅ ਆ ਗਿਆ ਸੀ। ਹਾਲਾਂਕਿ ਜ਼ਖਮੀ ਹੋਣ ਦੇ ਬਾਵਜੂਦ ਉਸ ਨੇ ਐਤਵਾਰ ਨੂੰ ਮੈਚ ਵਿਚ ਉਤਰਨ ਦੇ ਸੰਕੇਤ ਦਿੱਤੇ ਹਨ ਪਰ ਇਹ ਅਜੇ ਸਾਫ ਨਹੀਂ ਹੈ ਕਿ ਉਹ ਪੂਰੀ ਤਰ੍ਹਾਂ ਫਿੱਟ ਹੈ ਜਾਂ ਨਹੀਂ।


