- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜੇ ਅੱਜ
ਚੰਡੀਗੜ੍ਹ – ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ 19 ਸਤੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਭਲਕੇ 22 ਸਤੰਬਰ ਨੂੰ ਹੋਏਗੀ। ਇਹ ਗਿਣਤੀ ਸਵੇਰੇ ਅਠ ਵਜੇ ਸ਼ੁਰੂ ਹੋਏਗੀ ਤੇ ਬਾਅਦ ਦੁਪਹਿਰ ਤਸਵੀਰ ਸਪਸ਼ਟ ਹੋਣੀ ਸ਼ੁਰੂ ਹੋ ਜਾਏਗੀ।ਪੰਜਾਬ ਚੋਣ ਕਮਿਸ਼ਨ ਨੇ ਹੁਕਮ ਤਹਿਤ ਅਜ ਅਠ ਜ਼ਿਲ੍ਹਿਆਂ ਦੇ 54 ਬੂਥਾਂ ‘ਤੇ ਮੁੜ ਵੋਟਾਂ ਪਈਆਂ। ਇਨ੍ਹਾਂ ਬੂਥਾਂ ‘ਤੇ ਵੋਟਾਂ ਦੌਰਾਨ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸੀ। ਇਸ ਲਈ ਇਨ੍ਹਾਂ 54 ਪੋਲਿੰਗ ਸਟੇਸ਼ਨਾਂ ਉਤੇ ਅਜ ਮੁੜ ਵੋਟਿੰਗ ਹੋਈ।ਇਨ੍ਹਾਂ ਵਿਚ ਅੰਮ੍ਰਿਤਸਰ ਦੇ ਜ਼ਿਲ੍ਹੇ ਵਿਚ 10, ਮੋਗਾ ਵਿਚ 1, ਫਾਜ਼ਿਲਕਾ ਵਿਚ 1 , ਪਟਿਆਲਾ 2, ਫਰੀਦਕੋਟ 1, ਬਠਿੰਡਾ 1, ਲੁਧਿਆਣਾ 2 ਤੇ ਸ਼੍ਰੀ ਮੁਕਤਸਰ ਸਾਹਿਬ ਦੇ 36 ਬੂਥ ਹਨ।


