- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜ਼ਿਲ੍ਹਾ ਬਰਨਾਲਾ ‘ਚ ਸੇਖਾ ਰੋਡ ‘ਤੇ ਭਾਰੀ ਮਾਤਰਾ ‘ਚ ਫੜਿਆ ਨਕਲੀ ਦੇਸੀ ਘਿਉ
ਬਰਨਾਲਾ – ਸਥਾਨਕ ਜ਼ਿਲ੍ਹਾ ਬਰਨਾਲਾ ਦੇ ਸੇਖਾ ਰੋਡ ਗਲੀ ਨੰ 4 ਵਿੱਚ ਇਕ ਗੋਦਾਮ ਚ ਰੱਖੇ ਗਏ ਨਕਲੀ ਦੇਸੀ ਘਿਓ ਦੇ ਵੱਡੇ ਭੰਡਾਰ ਨੂੰ ਸਿਹਤ ਵਿਭਾਗ ਅਤੇ ਤਹਿਸੀਲਦਾਰ ਹਰਬੰਸ ਸਿੰਘ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀਲ ਕੀਤਾ ਗਿਆ ਦੇਸੀ ਕਿਉਂ ਵੇਚਣ ਵਾਲੇ ਮਾਲਕ ਦੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਕਾਫੀ ਦੇਰ ਤੱਕ ਉਡੀਕ ਕਰਦਾ ਰਿਹਾ ਪਰ ਉਹ ਨਾ ਪਹੁੰਚਿਆ ਅਖੀਰ ਤਹਿਸੀਲਦਾਰ ਹਰਬੰਸ ਸਿੰਘ ਅਤੇ ਸਿਹਤ ਵਿਭਾਗ ਦੇ ਡੀ ਐੱਚ ਓ ਡਾ ਰਾਜ ਕੁਮਾਰ ਦੇਰ ਰਾਤ ਇਸ ਗੁਦਾਮ ਚੋਂ ਵਾਪਸ ਮੁੜ ਗਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲੀਸ ਦੀ ਨਕਲੀ ਘਿਓ ਦੇ ਗੋਦਾਮ ਦੀ ਰਾਖੀ ਲਈ ਡਿਊਟੀ ਲਗਾਈ ਗਈ ਹੈ l ਪਰ ਉੱਥੇ ਖੜ੍ਹੇ ਲੋਕ ਇੱਕ ਦੂਜੇ ਨੂੰ ਇਹ ਕਹਿ ਰਹੇ ਸੀ ਕੇ ਅੱਜ ਦੂਸਰਾ ਦਿਨ ਹੋ ਗਿਆ ਹੈ ਪਰ ਪ੍ਰਸ਼ਾਸਨ ਨੇ ਉਸ ਤੇ ਕੋਈ ਕਾਰਵਾਈ ਨਹੀਂ ਕੀਤੀ ਦਾਲ ਚ ਕੁਝ ਕਾਲਾ ਲੱਗਦਾ ਹੈ ਪਰ ਦੇਖਣ ਵਾਲੀ ਗੱਲ ਤਾਂ ਇਹ ਹੈ ਕਿ ਅੱਗੇ ਪ੍ਰਸ਼ਾਸਨ ਇਸ ਤੇ ਕਿੰਨਾ ਕੁ ਸਟੈਂਡ ਲੈਂਦਾ ਹੈ ਕਿ ਲੋਕਾਂ ਦੀ ਸਿਹਤ ਨਾਲ ਸ਼ਰੇਆਮ ਖਿਲਵਾੜ ਹੋ ਰਿਹਾ ਹੈ। ਇੱਕ ਆਪਣਾ ਨਫ਼ਾ ਕਮਾਉਣ ਲਈ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਹ ਸਿਹਤ ਵਿਭਾਗ ਦੀ ਢਿੱਲੀ ਕਾਰਜ਼ਗਾਰੀ ਦੀ ਨਿਸ਼ਾਨੀ ਹੈ।@


