- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1 ਕਿੱਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ
ਲੁਧਿਆਣਾ -ਮੁੰਡੀਆ ਚੌਕੀ ਦੀ ਪੁਲਸ
ਪਾਰਟੀ ਨੇ ਆਪਣੇ ਇਲਾਕੇ ‘ਚ ਨਾਕੇਬੰਦੀ ਦੌਰਾਨ ਸਕੂਟਰ ਸਵਾਰ 2 ਨਸ਼ਾ ਤਸਕਰਾਂ ਨੂੰ ਕਾਬੂ
ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 1 ਕਿਲੋ ਅਫੀਮ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਏ
ਡੀ ਸੀ ਪੀ 4 ਅਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਏ ਸੀ ਪੀ
ਵੈਭਵ ਸਹਿਗਲ ਥਾਣਾ ਜਮਾਲਪੁਰ ਮੁਖੀ ਹਰਜਿੰਦਰ ਸਿੰਘ ਅਗਵਾਈ ਵਾਲੀ ਟੀਮ ਦੇ ਮੁੰਡੀਆ ਚੌਕੀ
ਮੁਖੀ ਸਬ ਇੰਸਪੈਕਟਰ ਹਰਭਜਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਸਕੂਟਰ ਸਵਾਰ 2 ਨਸ਼ਾ ਤਸਕਰ
ਭਾਰੀ ਮਾਤਰਾ ਨਸ਼ਾ ਤਸਕਰੀ ਕਰਕੇ ਰੇਲਵੇ ਸਟੇਸ਼ਨ ਸਾਹਨੇਵਾਲ ਤੋਂ ਓਹਨਾ ਦੇ ਇਲਾਕੇ
ਮੁੰਡੀਆਂ ਕਲਾ ਵੱਲ ਨੂੰ ਆ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਮੁੰਡੀਆ
ਕੱਟ ਤੇ ਨਾਕੇਬੰਦੀ ਕਰਕੇ ਸਕੂਟਰ ਸਵਾਰ 2 ਤਸਕਰਾਂ ਨੂੰ ਕਾਬੂ ਕਰ ਲਿਆ ਅਤੇ ਓਹਨਾ ਦੀ
ਤਲਾਸ਼ੀ ਦੌਰਾਨ ਓਹਨਾ ਦੇ ਕਬਜ਼ੇ ਵਿਚੋਂ 1 ਕਿਲੋ ਅਫੀਮ ਬਰਾਮਦ ਕਰ ਲਈ ਫੜੇ ਗਏ ਦੋਸ਼ੀਆਂ ਦੀ
ਪਹਿਚਾਣ ਬਸਤੀ ਜੋਧੇਵਾਲ ਅਟੱਲ ਨਗਰ ਨਿਵਾਸੀ ਅਵਦੇਸ਼ ਕੁਮਾਰ , ਸੁਬਾਸ਼ ਨਗਰ ਨਿਵਾਸੀ ਜੀਵਨ
ਲਾਲ ਵਜੋਂ ਹੋਈ ਪੁਲਸ ਨੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅੱਜ ਦੋਸ਼ੀਆਂ ਨੂੰ ਕੋਰਟ ਚ
ਪੇਸ਼ ਕੀਤਾ ਅਤੇ ਓਹਨਾ ਦਾ ਰਿਮਾਂਡ ਹਾਸਿਲ ਕਰਕੇ ਉਹਨਾਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ
ਰਹੀ ਹੈ।


