- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
129 ਵਰਕਰ ਕਰੋਨਾ ਮਰੀਜ਼ ਹੋਣ ਕਾਰਨ ਸਰੀ ਦਾ ਇਕ ਪੋਲਟਰੀ ਪਲਾਂਟ ਬੰਦ
ਸਰੀ -ਸਰੀ ਦੇ ਸਨਰਾਈਜ਼ ਪੋਲਟਰੀ ਪਲਾਂਟ ਦੇ 29 ਸਟਾਫ ਮੈਂਬਰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਹਨ। 135 ਸਟਰੀਟ ਅਤੇ 73 ਏ ਐਵੀਨਿਊ ਤੇ ਸਥਿਤ ਇਸ ਪਲਾਂਟ ਨੂੰ ਫਰੇਜ਼ਰ ਹੈਲਥ ਅਥਾਰਟੀ ਦੇ ਅਧਿਕਾਰੀਆਂ ਨੇ ਦਸ ਦਿਨਾਂ ਲਈ ਆਰਜ਼ੀ ਤੌਰ ਤੇ ਬੰਦ ਕਰ ਦਿੱਤਾ ਹੈ।ਫਰੇਜ਼ਰ ਹੈਲਥ ਅਥਾਰਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਪਲਾਂਟ ਦੀ ਨਿਗਰਾਨੀ ਕਰਦੇ ਰਹਿਣਗੇ ਅਤੇ ਲਗਾਤਾਰ ਸੰਪਰਕ ਰੱਖਣਗੇ। ਉਨ੍ਹਾ ਇਹ ਵੀ ਕਿਹਾ ਹੈ ਕਿ ਇਸ ਪਲਾਂਟ ਵਿਚ ਕੋਵਿਡ-19 ਦੇ ਸੰਚਾਰ ਨਾਲ ਜੁੜੇ ਕਿਸੇ ਚਿਕਨ ਪਦਾਰਥ ਜਾਂ ਫੂਡ ਪੈਕਜਿੰਗ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਇਸੇ ਦੌਰਾਨ ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਨੇ ਵੀ ਕਿਹਾ ਹੈ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਇਸ ਪਲਾਂਟ ਦੇ ਚਿਕਨ ਪਦਾਰਥ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ।


