- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ 2 ਅਗਸਤ ਤੋਂ
ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 8ਵਾਂ ਇਜਲਾਸ 2 ਅਗਸਤ, 2019 ਨੂੰ ਬੁਲਾਇਆ ਗਿਆ ਹੈ।ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਇਜਲਾਸ 2 ਅਗਸਤ, 2019 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।


