- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
2 ਸਤੰਬਰ ਨੂੰ ਹੋਵੇਗਾ ਮੈਕੇਨ ਦਾ ਅੰਤਿਮ ਸਸਕਾਰ
ਵਾਸ਼ਿੰਗਟਨ – ਅਮਰੀਕੀ ਸੈਨੇਟਰ ਅਤੇ ਵੀਅਤਨਾਮ ਯੁੱਧ ਦੇ ਹੀਰੋ ਜੌਨ ਮੈਕੇਨ ਦਾ 81 ਸਾਲ ਦੀ ਉਮਰ ਵਿਚ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਮਰਹੂਮ ਸੈਨੇਟਰ ਜੌਨ ਮੈਕੇਨ ਦੀ ਮ੍ਰਿਤਕ ਦੇਹ ਅਖੀਰੀ ਦਰਸ਼ਨਾਂ ਲਈ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਵਿਚ ਅਮਰੀਕੀ ਕੈਪੀਟੋਲ ਵਿਚ ਰੱਖੀ ਜਾਵੇਗੀ। ਮੈਕੇਨ ਦੇ ਦਫਤਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੌਮੀ ਕੈਥੇਡ੍ਰਲ ਵਿਚ ਉਨ੍ਹਾਂ ਦੇ ਯਾਦਗਾਰੀ ਸਮਾਰੋਹ ਦੇ ਬਾਅਦ 2 ਸਤੰਬਰ (ਐਤਵਾਰ) ਨੂੰ ਐਨਾਪੋਲਿਸ ਨੇੜੇ ਅਮਰੀਕੀ ਜਲ ਸੈਨਾ ਅਕੈਡਮੀ ਵਿਚ ਦਫਨਾਇਆ ਜਾਵੇਗਾ। ਕੌਮੀ ਪੱਧਰ ਦੇ ਆਯੋਜਨਾਂ ਤੋਂ ਪਹਿਲਾਂ ਬੁੱਧਵਾਰ ਨੂੰ ਮੈਕੇਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਗ੍ਰਹਿ ਰਾਜ ਅਰੀਜ਼ੋਨਾ ਦੀ ਰਾਜਧਾਨੀ ਰੋਤੁੰਡਾ ਵਿਚ ਰੱਖੀ ਜਾਵੇਗੀ, ਜਿੱਥੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਣਗੇ। ਇਸ ਦੇ ਇਲਾਵਾ ਨੌਰਥ ਫੋਨੀਕਸ ਬੈਪਟਿਸਟ ਚਰਚ ਵਿਚ ਉਨ੍ਹਾਂ ਦਾ ਯਾਦਗਾਰੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ।


