- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
2 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ – ਪੰਜਾਬ ਸਰਕਾਰ ਨੇ ਅਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ ‘ਤੇ ਤਬਾਦਲੇ ਕੀਤੇ ਹਨ।ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਰੇਲਵੇ, ਪੰਜਾਬ, ਚੰਡੀਗੜ ਅਤੇ ਸ੍ਰੀ ਰੋਹਿਤ ਚੌਧਰੀ ਆਈ.ਪੀ.ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਜੇਲਾਂ, ਪੰਜਾਬ, ਚੰਡੀਗੜ ਵਜੋਂ ਤਾਇਨਾਤ ਕੀਤਾ ਗਿਆ ਹੈ।ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।


