- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
2022 ਵਿੱਚ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ : ਕੇਜਰੀਵਾਲ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਆਮ ਆਮਦੀ ਪਾਰਟੀ (ਆਪ) 2022 ਵਿੱਚ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜੇਗੀ| ਕੇਜਰੀਵਾਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਕਈ ਦਲਾਂ ਦੀ ਸਰਕਾਰ ਆਈ ਅਤੇ ਸਾਰਿਆਂ ਨੇ ਆਪਣਾ ਘਰ ਭਰਨ ਦਾ ਕੰਮ ਕੀਤਾ| ਉਨ੍ਹਾਂ ਸਵਾਲ ਕੀਤਾ ਕਿ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਲਈ ਦਿੱਲੀ ਦਾ ਰੁਖ਼ ਕਿਉਂ ਕਰਨਾ ਪੈਂਦਾ ਹੈ? ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦਾ ਵਿਕਾਸ ਉੱਥੋਂ ਦੀ ਗੰਦੀ ਰਾਜਨੀਤੀ ਅਤੇ ਭ੍ਰਿਸ਼ਟ ਨੇਤਾਵਾਂ ਦੀ ਵਜ੍ਹਾ ਤੋਂ ਰੁੱਕ ਗਿਆ ਹੈ| ਆਮ ਆਦਮੀ ਪਾਰਟੀ ਈਮਾਨਦਾਰ ਸੋਚ ਪੈਦਾ ਕਰੇਗੀ ਅਤੇ ਇਹ ਸਾਬਤ ਕਰੇਗੀ ਕਿ ਸ਼ਾਸਨ ਕਮੇਟੀ ਸਾਧਨਾਂ ਦਾ ਮੋਹਤਾਜ ਨਹੀਂ ਹੈ|


