- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
22 ਘੰਟਿਆਂ ਬਾਅਦ ਸੋਲਨ ‘ਚ ਰੈਸਕਿਊ ਆਪਰੇਸ਼ਨ ਖ਼ਤਮ 13 ਫੌਜੀਆਂ ਸਣੇ 14 ਦੀ ਮੌਤ
ਸੋਲਨ – ਲਗਪਗ 22 ਘੰਟਿਆਂ ਬਾਅਦ ਕੁਮਾਰਹੱਟੀ ਕੋਲ ਡਿੱਗੀ ਇਮਾਰਤ ਹੇਠਾਂ ਦੱਬੇ ਲੋਕਾਂ ਦੇ ਬਚਾਅ ਕਾਰਜਾਂ ਲਈ ਚੱਲ ਰਿਹਾ ਰੈਸਕਿਊ ਆਪਰੇਸ਼ਨ ਖ਼ਤਮ ਹੋਇਆ। ਐਨ.ਡੀ.ਆਰ.ਐਫ. ਦੀਆਂ ਟੀਮਾਂ ਨੇ ਮਲਬੇ ਹੇਠੋਂ ਫੌਜ ਦੇ ਆਖ਼ਰੀ ਜਵਾਨ ਦੀ ਲਾਸ਼ ਵੀ ਬਰਾਮਦ ਕਰ ਲਈ ਹੈ। ਇਸ ਹਾਦਸੇ ਵਿੱਚ 14 ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚੋਂ 13 ਫੌਜ ਦੇ ਜਵਾਨ ਦੱਸੇ ਜਾ ਰਹੇ ਹਨ। ਐਤਵਾਰ ਦੁਪਹਿਰ ਭਾਰਤੀ ਫੌਜ ਦੇ 30 ਜਵਾਨ ਦੁਪਹਿਰ ਦਾ ਖਾਣਾ ਖਾਣ ਲਈ ਇੱਕ ਢਾਬੇ ਵਿੱਚ ਪਹੁੰਚੇ ਸੀ ਪਰ ਭਾਰੀ ਬਾਰਸ਼ ਦੀ ਵਜ੍ਹਾ ਕਰਕੇ ਢਾਬੇ ਦੀ ਇਮਾਰਤ ਢਹਿ ਗਈ। ਇਮਾਰਤ ਡਿੱਗਣ ਮਗਰੋਂ ਤੁਰੰਤ ਐਨ.ਡੀ.ਆਰ.ਐਫ. ਦੀ ਟੀਮ ਬੁਲਾਈ ਗਈ ਤੇ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ ਗਿਆ।


