- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
22 ਲਾਭਪਤਾਰੀਆਂ ਨੂੰ ਦਿੱਤੇ ਗਏ ਤਰਸ ਦੇ ਅਧਾਰ ‘ਤੇ ਨਿਯੁੱਕਤੀ ਪੱਤਰ
ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇਥੇ ਕਲਿਆਣ ਭਵਨ ਪੰਜਾਬ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਦਰਜਾ ਚਾਰ ਦੇ 13 ਉਮੀਦਵਾਰ, 08 ਕਲਰਕ ਤੇ 01 ਡਰਾਈਵਰ ਤੋਂ ਇਲਾਵਾ ਅੰਗਹੀਣ ਕੋਟੇ ਅਧੀਨ ਦਰਜਾ ਚਾਰ ਦੇ 10 ਕਰਮਚਾਰੀਆਂ ਨੂੰ ਪਦਉਨੱਤ ਕਰਕੇ ਕਲਰਕ ਵਜਂ ਨਿਯੁੱਕਤੀ ਪੱਤਰ ਦਿੱਤੇ ਗਏ।ਇਸ ਮੌਕੇ ਸਿਹਤ ਮੰਤਰੀ ਜੀ ਵੱਲੋ ਨਵ-ਨਿਯੁੱਕਤ ਅਤੇ ਪੱਦ-ਉਨੱਤ ਕਰਮਚਾਰੀਆਂ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ: ਜਸਪਾਲ ਕੌਰ, ਸਹਾਇਕ ਡਾਇਰੈਟਰ ਡਾ: ਅਨੂ ਚੋਪੜਾ ਦੋਸ਼ਾਂਝ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਿਰ ਸਨ ।


