- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
27 ਸਾਲ ਦੀ ਉਮਰੇ ਟੈਸਟ ਤੋਂ ਸੰਨਿਆਸ ਲੈਣ ਕਾਰਨ ਆਮਿਰ ਦੀ ਆਲੋਚਨਾ
ਪਾਕਿਸਤਾਨ ਦੇ ਮਹਾਨ ਤੇਜ਼ ਗੇਂਦਬਾਜ਼ ਵਸੀਮ ਅਕਰਮ ਅਤੇ ਸ਼ੋਏਬ ਅਖ਼ਤਰ ਨੇ 27 ਸਾਲ ਦੀ ਉਮਰ ਵਿੱਚ ਟੈਸਟ ਕਿ੍ਕਟ ਨੂੰ ਅਲਵਿਦਾ ਕਹਿਣ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਦੀ ਆਲੋਚਨਾ ਕੀਤੀ ਹੈ। ਸਾਬਕਾ ਕਪਤਾਨ ਅਕਰਮ ਨੇ ਟਵੀਟ ਕੀਤਾ, ‘‘ਮੇਰੇ ਲਈ ਮੁਹੰਮਦ ਆਮਿਰ ਦਾ ਇਹ ਫੈਸਲਾ ਹੈਰਾਨੀਜਨਕ ਹੈ ਕਿਉਂਕਿ ਇਸ ਉਮਰ ਵਿੱਚ ਤੁਸੀਂ ਸਰਵੋਤਮ ਪ੍ਰਦਰਸ਼ਨ ਕਰਦੇ ਹੋ। ਟੈਸਟ ਕਿ੍ਕਟ ਵਿੱਚ ਹੀ ਤੁਹਾਡੇ ਹੁਨਰ ਦੀ ਅਸਲੀ ਪ੍ਰੀਖਿਆ ਹੁੰਦੀ ਹੈ। ਪਾਕਿਸਤਾਨ ਨੂੰ ਆਸਟ੍ਰੇਲੀਆ ਵਿੱਚ ਦੋ ਟੈਸਟ ਅਤੇ ਇੰਗਲੈਂਡ ਨਾਲ ਤਿੰਨ ਟੈਸਟ ਵਿੱਚ ਆਮਿਰ ਦੀ ਜ਼ਰੁਰਤ ਹੋਵੇਗੀ।’’ ਆਮਿਰ ਨੇ ਸ਼ੁੱਕਰਵਾਰ ਨੂੰ ਟੈਸਟ ਕਿ੍ਕਟ ਤੋਂ ਸਨਿਆਸ ਲੈਣ ਦਾ ਐਲਾਨ ਕੀਤਾ ਸੀ। ਸ਼ੋਏਬ ਨੇ ਕਿਹਾ, ‘‘ਆਮਿਰ ਕੋਲ ਇਹ ਪਾਕਿਸਤਾਨ ਕਿ੍ਕਟ ਦੀ ਸੇਵਾ ਕਰਨ ਦਾ ਸਮਾਂ ਸੀ। ਜੇ ਮੈਂ 27 ਸਾਲ ਦਾ ਹੁੰਦਾ ਤਾਂ ਟੈਸਟ ਕਿ੍ਕਟ ਖੇਡਦਾ। ਇਹ ਕਿਸੇ ਕਿ੍ਕਟਰ ਦੀ ਅਸਲੀ ਪ੍ਰੀਖਿਆ ਹੈ।


