- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
42 ਕਿਲੋ ਚੂਰਾ ਪੋਸਤ ਸਮੇਤ 2 ਦੋਸ਼ੀ ਕਾਬੂ
ਚੰਡੀਗੜ੍ਹ – ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਰਿਆਣਾ ਪੁਲਿਸ ਨੇ ਫਤਿਹਾਬਾਦ ਜਿਲ੍ਹੇ ਤੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਗਿਰਫਤਾਰ ਕਰ ਉਨ੍ਹਾਂ ਦੇ ਕਬਜੇ ਤੋਂ 42 ਕਿਲੋ 200 ਗ੍ਰਾਮ ਚੁਰਾ ਪੋਸਤ ਬਰਾਮਦ ਕੀਤਾ ਹੈ। ਗਿਰਫਤਾਰ ਦੋਸ਼ੀਆਂ ਦੀ ਪਹਿਚਾਣ ਸੁਨੀਲ ਉਰਫ ਕਮਲ ਅਤੇ ਸੁਸ਼ੀਲ ਉਰਫ ਕਾਲੂ ਵਜੋ ਹੋਈ ਹੈ। ਦੋਨਾਂ ਨੇ ਸ਼ੁਰੂਆਤੀ ਪੁੱਛਗਿਛ ਵਿਚ ਦਸਿਆ ਕਿ ਉਹ ਜਬਤ ਕੀਤਾ ਗਿਆ ਨਸ਼ੀਲਾ ਪਦਾਰਥ ਰਾਜਸਤਾਨ ਦੇ ਭਿਲਵਾੜਾ ਦੇ ਨੇੜੇ ਇਕ ਢਾਬੇ ਤੋਂ ਲਿਆਏ ਸਨ।ਪੁਲਿਸ ਦੀ ਇਕ ਟੀਮ ਪਿੰਡ ਧਾਂਗੜ ਦੇ ਕੋਲ ਇਕ ਨਾਕੇ ‘ਤੇ ਵਾਹਨ ਚੈਕਿੰਗ ਕਰ ਰਹੀ ਸੀ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਇਕ ਕਾਰ ਨੂੱ ਰੋਕਿਆ ਅਤੇ ਵਾਹਨ ਦੀ ਤਲਾਸ਼ੀ ਲਈ ਤਾਂ ਉਸ ਵਿਚ ਰੱਖੇ ਕੱਟੇ ਤੋਂ 42 ਕਿਲੋ 200 ਗ੍ਰਾਮ ਚੁਰਾ ਪੋਸਤ ਬਰਾਮਦ ਕੀਤਾ ਗਿਆ।ਗਿਰਫਤਾਰ ਕੀਤੇ ਗਏ ਦੋਨਾਂ ਦੋਸ਼ੀਆਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਪ੍ਰਾਵਧਾਨਾਂ ਦੇ ਤਹਿਤ ਮਾਮਲਾ ਦਰਜ ਕਰ ਇਸ ਸਬੰਧ ਵਿਚ ਅਗਲੀ ਜਾਂਚ ਚੱਲ ਰਹੀ ਹੈ।


