- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
49 ਵਾਂ ਆਰੀਅਨਜ਼ ਜੋਬ ਫੈਸਟ 8 ਫਰਵਰੀ ਨੂੰ
ਮੋਹਾਲੀ – ਉਤਰ ਭਾਰਤ ਦੇ ਵਿਦਿਆਰਥੀਆਂ ਨੂੰ ਸੁਨਹਿਰੀ ਮੋਕਾ ਪ੍ਰਦਾਨ ਕਰਨ ਦੇ ਲਈ, ਆਰੀਅਨਜ਼ ਗਰੂਪ ਆੱਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਨੇ 8 ਫਰਵਰੀ ਨੂੰ ਆਰੀਅਨਜ਼ ਕੈਂਪਸ ਵਿੱਚ 49 ਵਾਂ ਆਰੀਅਨਜ਼ ਜੋਬ ਫੈਸਟ ਆਯੋਜਿਤ ਕਰਨ ਦੀ ਘੋਸ਼ਣਾ ਕੀਤੀ ਹੈ। ਆਈਟੀ, ਆਈਟੀਈਐਸ, ਈ–ਕੋਮਰਸ ਅਤੇ ਮੈਨੂੰਫੈਕਚਰਿੰਗ ਖੇਤਰਾਂ ਦੀਆਂ ਕੰਪਨੀਆਂ ਇਸ ਜੋਬ ਫੈਸਟ ਵਿੱਚ ਹਿੱਸਾ ਲੈਣਗੀਆਂ । ਫ੍ਰੀ ਆਨਲਾਈਨ ਰਜਿਸਟਰੇਸ਼ਨ ਦੇ ਲਈ ਆਰੀਅਨਜ਼ ਵੈਬਸਾਇਟ ਾ.ੳਰੇੳਨਸ.ੲਦੁ.ਨਿ ਤੇ ਵਿਜਿਟ ਕਰ ਸਕਦੇ ਹਨ। ਉਮੀਦਵਾਰ ਨੂੰ ਆਪਣੇ ਰਿਜਯੂਮੇਂ ਅਤੇ ਪਾਸਪੋਰਟ ਸਾਈਜ਼ ਫੋਟੋਗਰਾਫ ਦੀਆਂ 10-10 ਕਾਪੀਆਂ ਨਾਲ ਲੈਕੇ ਆਉਣੀਆਂ ਹੋਣਗੀਆਂ।ਆਰੀਅਨਜ਼ ਗਰੂਪ ਦੇ ਚੇਅਰਮੈਨ, ਡਾ ਅੰਸ਼ੂ ਕਟਾਰੀਆ ਨੇ ਕਿਹਾ ਕਿ ਟਰਾਈਸਿਟੀ ਅਤੇ ਆਲੇ ਦੁਆਲੇ ਦੇ ਖੇਤਰਾਂ ਦੇ ਹਜਾਰਾਂ ਨਵੇਂ ਉਮੀਦਵਾਰ ਆਪਣੀ ਗ੍ਰੈਜੁਏਸ਼ਨ ਅਤੇ ਪੋਸਟ ਗ੍ਰੈਜੁਏਸ਼ਨ ਪੂਰੀ ਕਰਨ ਤੋਂ ਬਾਅਦ ਜੋਬ ਮਾਰਕੀਟ ਵਿੱਚ ਕਦਮ ਵਧਾ ਚੁਕੇ ਹਨ। ਆਰੀਅਨਜ਼ ਗਰੁੱਪ ਦੇ ਚੈਅਰਮੈਨ, ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਚੰਗੀ ਤਕਨੀਕੀ ਅਤੇ ਉੱਚ ਸਿੱਖਿਆ ਪਦਾਨ ਕਰਨ ਤੋ ਇਲਾਵਾ ਇਹ ਹਰ ਕਾਲੇਜ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਦੀ ਪਲੇਸਮੈਂਟ ਵੀ ਕਰਵਾਉਣ। ਇਹ ਜੋਬ ਫੈਅਰ ਇੰਜਨੀਅਰਿੰਗ, ਨਰਸਿੰਗ, ਮੈਡੀਕਲ, ਗਰੇਜੁਏਸ਼ਨ ਆਦਿ ਦੇ ਪਾਸਆਊਟ ਵਿਦਿਆਰਥੀਆਂ ਨੂੰ ਨੋਕਰੀ ਦੇ ਅਵਸਰ ਪ˜ਦਾਨ ਕਰੇਗਾ।ਇਹ ਦਸਣਯੋਗ ਹੈ ਕਿ ਆਰੀਅਨਜ਼ ਗਰੁਪ ਆੱਫ ਕਾਲੇਜਿਸ ਨੇ ਪਲੇਸਮੇਂਟ ਦੇ ਖੇਤਰ ਵਿਚ ਪਿਛਲੇ ਕੂਝ ਸਾਲਾਂ ਵਿਚ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹਨ। ਹੁਣ ਤਕ ਆਰੀਅਨਜ਼ ਆਪਣੇ ਕਾਲੇਜ ਕੈਂਪਸ ਵਿਚ 48 ਜੋਬ ਫੈਸਟ ਸਫ਼ਲਤਾਪੂਰਵਕ ਕਰਵਾ ਚੁਕਿਆ ਹੈ ਜਿਸ ਵਿੱਚ 8000 ਤੋਂ ਵਧ ਕੰਪਨੀਆਂ ਅਤੇ 10000 ਤੋਂ ਵਧ ਉਮੀਦਵਾਰ ਹਿੱਸਾ ਲੈ ਚੁਕੇ ਹਨ।


