- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
6 ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਯਮੁਨਾ ਨਦੀ ’ਤੇ ਪਰਿਯੋਜਨਾ ਦੇ ਨਿਰਮਾਣ ਲਈ ਸਮਝੌਤਾ ਸਹੀਬੱਧ
ਚੰਡੀਗੜ – ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸਰੰਖਣ ਮੰਤਰੀ ਨਿਤਿਨ ਜੈਰਾਮ ਗਡਕਰੀ ਅਤੇ ਉਤਰ ਭਾਰਤ ਦੇ 6 ਸੂਬਿਆਂ ਦੇ ਮੁਖ ਮੰਤਰੀਆਂ ਨੇ ਅਜ ਨਵੀਂ ਦਿਲੀ ਵਿਚ ਉਪਰੀ ਯਮੁਨਾ ਬੇਸੀਨ ’ਤੇ ਯਮੁਨਾ ਨਦੀ ਦੀ ਸਹਾਇਕ ਗਿਰੀ ਨਦੀ ‘ਤੇ ਰੇਣੂਕਾਜੀ ਬਹੁਉਦੇਸ਼ੀ ਬੰਨਾਂ ਪਰਿਯੋਜਨਾ ਦੇ ਨਰਮਾਣ ਲਈ ਸਮਝੌਤਾ-ਪਤਰ ਸਹੀਬੰਧ ਕੀਤੇ। ਸਮਝੌਤਾ ਪਤਰ ‘ਤੇ ਜਿੰਨਾਂ ਸੂਬਿਆਂ ਦੇ ਮੁਖ ਮੰਤਰੀਆਂ ਨੇ ਦਸਖ਼ਤ ਕੀਤੇ ਉਨਾਂ ਵਿਚ ਹਰਿਆਣਾ ਦੇ ਮਨੋਹਰ ਲਾਲ, ਉਤਰਾਖੰਡ ਦੇ ਤਿਵੇਂਦਰਾ ਸਿੰਘ ਰਾਵਤ, ਹਿਮਾਚਲ ਦੇ ਜੈਰਾਮ ਠਾਕੁਰ, ਦਿਲੀ ਦੇ ਅਰਵਿੰਦਰ ਕੇਜਰੀਵਾਲ, ਉਤਰ ਪ੍ਰਦੇਸ਼ ਦੇ ਯੋਗੀ ਆਦਿਤਯਨਾਥ ਅਤੇ ਰਾਜਸਥਾਨ ਦੇ ਅਸ਼ੋਕ ਗਹਲੋਤ ਸ਼ਾਮਿਲ ਹਨ।


