- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
’84 ਸਿਖ ਕਤਲੇਆਮ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ
ਨਵੀਂ ਦਿਲੀ – ਨਵੰਬਰ 1984 ਦੌਰਾਨ ਹੋਏ ਸਿਖ ਕਤਲੇਆਮ ਦੇ ਕਈ ਕੇਸ ਇਸ ਵੇਲੇ ਅਦਾਲਤਾਂ ਵਿਚ ਚਲ ਰਹੇ ਹਨ। ਇਨ੍ਹਾਂ ਵਿਚੋਂ ਕੁਝ ਮਾਮਲੇ ਉਮਰ–ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸਜਣ ਕੁਮਾਰ ਨਾਲ ਸਬੰਧਤ ਹਨ। ਅਜਿਹੇ ਹੀ ਇਕ ਮਾਮਲੇ ’ਚ ਅਜ ਮੁਖ ਗਵਾਹ ਬੀਬੀ ਚਾਮ ਕੌਰ ਹੁਰਾਂ ਨੇ ਅਦਾਲਤ ਵਿਚ ਪੇਸ਼ ਹੋਣਾ ਸੀ ਪਰ ਉਹ ਕਿਸੇ ਕਾਰਨ ਕਰਕੇ ਅਦਾਲਤ ਨਹੀਂ ਪੁਜ ਸਕੇ ਅਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ ਹੁਣ ਮੰਗਲਵਾਰ 12 ਫ਼ਰਵਰੀ ਦਾ ਦਿਨ ਤੈਅ ਕੀਤਾ ਹੈ।


