- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
9 ਮੋਬਾਇਲਾਂ ਸਮੇਤ ਤਿੰਨ ਦੋਸ਼ੀ ਗ੍ਰਿਫਤਾਰ
ਲੁਧਿਆਣਾ – ਥਾਨਾ ਦੁਗਰੀ ਦੀ ਪੁਲਿਸ ਪਾਰਟੀ ਨੇ ਮਠਾਰੂ ਚੌਕ ਵਿਖੇ ਤਿੰਨ ਲੁਟੇਰਾ ਗਿਰੋਹ ਦੇ ਮੈਬਰਾਂ ਨੂੰ ਗਿਰਫਤਾਰ ਕਰਕੇ ਉਨ੍ਹਾਂ ਦੇ ਕਬਜੋਂ ਵਿਚੋਂ ਵਖ – ਵਖ ਕੰਪਨੀਆਂ ਦੇ 9 ਮੋਬਾਇਲ ਬਰਾਮਦ ਕੀਤੇ ਹਨ ਥਾਨਾ ਦੁਗਰੀ ਦੇ ਮੁਖੀ ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਨ੍ਹਾਂ ਦੇ ਏ ਐਸ ਆਈ ਅਨਵਰ ਮਸੀਹ ਨੂੰ ਗੁਪਤ ਸੂਚਨਾ ਮਿਲੀ ਕਿ ਉਨ੍ਹਾਂ ਦੇ ਇਲਾਕੇ ਵਿਚ ਲੁਟੇਰੇ ਗਿਰੋਹ ਦੇ ਮੈਂਬਰ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਘੁੰਮ ਰਹੇ ਹਨ ਉਨ੍ਹਾਂ ਨੇ ਤੁਰੰਤ ਮਠਾਰੂ ਚੌਕ ਵਿਚ ਨਾਕੇਬੰਦੀ ਕਰ ਲਈ ਇਸ ਦੌਰਾਨ ਨੌਜਵਾਨ ਪੁਲਿਸ ਪਾਰਟੀ ਦੇਕੇ ਭਜਣ ਲਗੇ ਪਰੰਤੂ ਪੁਲਿਸ ਨੇ ਤਿੰਨਾਂ ਜਵਾਨਾਂ ਨੂੰ ਪਿਛਾ ਕਰਕੇ ਫੜ ਲਿਆ ਜਦੋਂ ਪੁਲਿਸ ਨੇ ਇਹਨਾਂ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਇਨ੍ਹਾਂ ਦੇ ਕਬਜੋਂ ’ਚ 9 ਵਖ-ਵਖ ਕੰਪਨੀਆਂ ਦੇ ਮੋਬਾਇਲ ਬਰਾਮਦ ਕਰ ਲਏ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਰਾਜਸਥਾਨ ਦੇ ਹਨੂੰਮਾਨ ਗੜ ਨਿਵਾਸੀ ਰਾਹੁਲ ਅੰਬੇਡਕਰ ਨਗਰ ਨਿਵਾਸੀ ਅਕਾਸ਼ ਕੁਮਾਰ ਤੇ ਤੀਸਰੇ ਦੋਸ਼ੀ ਦੀ ਪਹਿਚਾਣ ਸੰਜੈ ਕੁਮਾਰ ਦੇ ਰੂਪ ਵਿਚ ਹੋਈ ਹੈ ਪੁਲਿਸ ਨੇ ਤਿੰਨਾਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆਤੇ ਕੋਰਟ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁਛਗਿਛ ਸ਼ੁਰੂ ਕਰ ਦਿਤੀ ਹੈ ਪੁਲਿਸ ਅਨੁਸਾਰ ਦੋਸ਼ੀਆਂ ਵਲੋਂ ਹੋਰ ਵੀ ਖੁਲਾਸੇ ਹੋਣ ਦੀ ਉਂਮੀਦ ਹੈ।


