- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲਿਓਨ ਦੀ ਭੂਮਿਕਾ ਕਾਫੀ ਅਹਿਮ ਹੋਵੇਗੀ : ਆਰੋਨ ਫਿੰਚ
ਪਰਥ – ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਆਰੋਨ ਫਿੰਚ ਨੂੰ ਲੱਗਦਾ ਹੈ ਕਿ ਭਾਰਤ ਖਿਲਾਫ ਇੱਥੇ ਖੇਡਿਆ ਜਾ ਰਿਹਾ ਦੂਜਾ ਟੈਸਟ ਮੈਚ ‘ਚੁਣੌਤੀਆਂ ਨਾਲ ਭਰਿਆ ਹੋਵੇਗਾ’ ਅਤੇ ਇਸ ਪਿੱਚ ‘ਤੇ ਉਛਾਲ ਨੂੰ ਵੇਖਦੇ ਹੋਏ ਆਫ ਸਪਿਨਰ ਨਾਥਨ ਲਿਓਨ ਦੀ ਭੂਮਿਕਾ ਕਾਫੀ ਅਹਿਮ ਹੋਵੇਗੀ। ਫਿੰਚ ਨੇ ਕਿਹਾ, ”ਇਹ ਉਸ ਤਰ੍ਹਾਂ ਦਾ ਮੈਚ ਹੋਣ ਵਾਲਾ ਹੈ, ਜੋ ਦੋਵਾਂ ਟੀਮਾਂ ਲਈ ਚੁਣੌਤੀਆਂ ਨਾਲ ਭਰਿਆ ਹੋਵੇਗਾ। ਦਿਨ ਦੀ ਸ਼ੁਰੂਆਤ ‘ਚ ਅਸੀਂ ਜਿਵੇਂ ਸੋਚਿਆ ਸੀ, ਉਸ ਤੋਂ ਚੰਗੀ ਸਥਿਤੀ ‘ਚ ਹਾਂ। ‘


