- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭੂਪੇਸ਼ ਬਘੇਲ ਨੇ ਛਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼
ਰਾਏਪੁਰ – ਭੂਪੇਸ਼ ਬਘੇਲ ਨੇ ਛੱਤੀਸਗੜ੍ਹ ਦੇ ਮੁਖ ਮੰਤਰੀ ਵਜੋਂ ਹਲਫ਼ ਲਿਆ ਹੈ। ਭੂਪੇਸ਼ ਬਘੇਲ ਛੱਤੀਸਗੜ੍ਹ ਦੇ ਤੀਜੇ ਮੁੱਖ ਮੰਤਰੀ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਰਾਏਪੁਰ ਦੇ ਇਨਡੋਰ ਸਟੇਡੀਅਮ ਵਿੱਚ ਰੱਖਿਆ ਗਿਆ। ਇਸ ਤੋਂ ਪਹਿਲਾਂ ਸਹੁੰ ਚੁੱਕ ਸਮਾਗਮ ਸਾਇੰਸ ਕਾਲਜ ਦੇ ਮੈਦਾਨ ਵਿੱਚ ਰੱਖਿਆ ਗਿਆ ਸੀ ਪਰ ਬਾਰਿਸ਼ ਕਾਰਨ ਪ੍ਰੋਗਰਾਮ ਦੀ ਜਗ੍ਹਾ ਬਦਲ ਦਿੱਤੀ ਗਈ। ਬਘੇਲ ਦੇ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ।


