- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਸਾਲ 2019 ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ – ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪੰਜਾਬ ਵਿਚ ਹੋਣ ਵਾਲੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਾਲ 2019 ਦੌਰਾਨ ਦੀਵਾਲੀ ਦਾ ਤਿਉਹਾਰ ਛੁੱਟੀ ਵਾਲੇ ਦਿਨ ਐਤਵਾਰ (27 ਅਕਤੂਬਰ) ਨੂੰ ਆ ਰਿਹਾ ਹੈ।ਇਸ ਤੋਂ ਇਲਾਵਾ 12 ਹੋਰ ਛੁੱਟੀਆਂ ਹੋਣਗੀਆਂ। 26 ਜਨਵਰੀ ਨੂੰ ਗਣਤੰਤਰ ਦਿਵਸ, 19 ਫਰਵਰੀ ਨੂੰ ਜਨਮ ਦਿਵਸ ਸ੍ਰੀ ਗੁਰੂ ਰਵੀਦਾਸ ਜੀ, 21 ਮਾਰਚ ਨੂੰ ਹੋਲੀ, 1 ਅਪ੍ਰੈਲ ਨੂੰ ਬੈਂਕ ਹਾਲੀਡੇ (ਸਾਲਾਨਾ ਅਕਾਊਂਟ ਕਲੋਜਿੰਗ), 13 ਅਪ੍ਰੈਲ ਨੂੰ ਰਾਮ ਨੌਮੀ, 19 ਅਪ੍ਰੈਲ ਨੂੰ ਗੁੱਡ ਫ੍ਰਾਈਡੇ, 5 ਜੂਨ ਨੂੰ ਈਦ-ਉਲ-ਫਿਤਰ, 15 ਅਗਸਤ ਨੂੰ ਸੁਤੰਤਰਤਾ ਦਿਵਸ, 2 ਅਕਤੂਬਰ ਨੂੰ ਜਨਮ ਦਿਵਸ ਮਹਾਤਮਾ ਗਾਂਧੀ ਜੀ, 8 ਅਕਤੂਬਰ ਨੂੰ ਦੁਸਹਿਰਾ, 12 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ 25 ਦਸੰਬਰ ਨੂੰ ਕ੍ਰਿਸਮਿਸ ਦਿਵਸ ਦੀ ਛੁੱਟੀ ਰਹੇਗੀ।


