- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਪੁਰਾ ਪੁਲਿਸ ਵੱਲੋਂ ਹੈਰੋਇਨ ਸਣੇ 2 ਕਾਬੂ
ਰਾਜਪੁਰਾ – ਇੱਥੋ ਦੀ ਕਸਤੂਰਬਾ ਪੁਲਿਸ ਚੋਂਕੀਦੇ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠਰਾਜਪੁਰਾ-ਅੰਬਾਲਾ ਰੋਡ ’ਤੇ ਮਿਡ ਵੇ ਢਾਬੇ ਨੇੜੇ ਨਾਕੇਬੰਦੀ ਦੋਰਾਨ ਬੱਸ ਸਵਾਰ 2 ਵਿਅਕਤੀਆਂ ਤੋਂ ਹੈਰੋਇਨ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਅਧੀਨ ਪੈਂਦੀ ਕਸਤੂਰਬਾ ਪੁਲਿਸ ਚੋਕੀ ਦੇ ਇੰਚਾਰਜ ਮਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਰਾਜਪੁਰਾ-ਅੰਬਾਲਾ ਰੋਡ ’ਤੇ ਮਿਡ ਵੇ ਢਾਬੇ ਨੇੜੇ ਮੌਜੂਦ ਸਨ ਤਾਂ ਅੰਬਾਲੇ ਵੱਲ ਤੋਂ ਆ ਰਹੀ ਬੱਸ ਨੂੰ ਰੋਕ ਕੇ ਸਵਾਰੀਆਂ ਦੇ ਸਮਾਨ ਦੀ ਤਲਾਸ਼ੀ ਲਈ ਤਾਂ ਬੱਸ ’ਚ ਸਵਾਰ ਸਮਸ਼ਾਦ ਅਲੀ ਵਾਸੀ ਮਲੇਰਕੋਟਲਾ ਸੰਗਰੂਰ ਅਤੇ ਚਰਨ ਦਾਸ ਵਾਸੀ ਪਿੰਡ ਬੰਨਬੋਰਾ ਥਾਣਾ ਅਮਰਗੜ੍ਹ ਸੰਗਰੂਰ ਦੇ ਕਬਜੇ ’ਚੋਂ 100-100 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੇ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


