ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਅੱਜ ਦੁਪਹਿਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ| ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ|

VIA PUNJAB